Real estate businessman ਰਣਜੀਤ ਸਿੰਘ ਗਿੱਲ ਦੇ ਘਰ ਪੁੱਜੀ ਪੰਜਾਬ ਵਿਜੀਲੈਂਸ ਦੀ ਟੀਮ
Published : Aug 2, 2025, 11:21 am IST
Updated : Aug 2, 2025, 11:21 am IST
SHARE ARTICLE
Punjab Vigilance team reaches real estate businessman Ranjit Singh Gill's house
Punjab Vigilance team reaches real estate businessman Ranjit Singh Gill's house

ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਨੂੰ ਛੱਡ ਭਾਜਪਾ ਦਾ ਫੜਿਆ ਹੈ ਪੱਲਾ

Punjab Vigilance team reaches real estate businessman Ranjit Singh Gill's house :  ਰੀਅਲ ਅਸਟੇਟ ਕਾਰੋਬਾਰੀ ਅਤੇ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਘਰ ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਅੱਜ ਸ਼ਨੀਵਾਰ ਨੂੰ ਛਾਪਾ ਮਾਰਿਆ। ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਘਰ ਅੰਦਰ ਜਾਂਚ ਕੀਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਸਾਬਕਾ ਅਕਾਲੀ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਬੀਤੇ ਕੱਲ੍ਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਵਾਸ ਸਥਾਨ ਵਿਖੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। 


ਰਣਜੀਤ ਸਿੰਘ ਗਿੱਲ ਨੇ 14 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕੀਤਾ ਸੀ। ਧਿਆਨ ਰਹੇ ਕਿ ਰਣਜੀਤ ਸਿੰਘ ਗਿੱਲ ਖਰੜ ਤੋਂ ਦੋ ਵਾਰ ਸ਼੍ਰੋਮਣੀ ਅਕਾਲੀ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement