ਛੱਪੜ ਵਿਚੋਂ 16 ਸਾਲਾ ਲੜਕੀ ਦੀ ਮਿਲੀ ਲਾਸ਼
Published : Sep 2, 2020, 12:54 am IST
Updated : Sep 2, 2020, 12:54 am IST
SHARE ARTICLE
image
image

ਛੱਪੜ ਵਿਚੋਂ 16 ਸਾਲਾ ਲੜਕੀ ਦੀ ਮਿਲੀ ਲਾਸ਼

ਮੋਗਾ, 1 ਸਤੰਬਰ (ਅਮਜਦ ਖ਼ਾਨ): ਜ਼ਿਲ੍ਹੇ ਦੇ ਪਿੰਡ ਚੂਹੜ ਚੱਕ ਵਿਖੇ ਛੱਪੜ ਵਿਚੋਂ ਇਕ 16 ਸਾਲਾ ਲੜਕੀ ਦੀ ਲਾਸ਼ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਰਵਾਰਕ ਮੈਬਰਾਂ ਨੇ ਦਸਿਆ ਕਿ ਲੜਕੀ ਕਲ ਦੀ ਘਰ ਤੋਂ ਲਾਪਤਾ ਸੀ। ਅੱਜ ਜਦੋਂ ਛੱਪੜ ਦੇ ਨਜ਼ਦੀਕ ਖੜੇ ਵਿਅਕਤੀਆਂ ਨੇ ਦੇਖਿਆ ਕਿ ਲਾਸ਼ ਤੈਰ ਰਹੀ ਹੈ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਘਟਨਾ ਵਾਲੀ ਥਾਂ ਉਤੇ ਪਹੁੰਚ ਕੇ ਪਿੰਡ ਵਾਲਿਆਂ ਦੀ ਮਦਦ ਨਾਲ ਲਾਸ਼ ਨੂੰ ਛੱਪੜ ਤੋਂ ਬਾਹਰ ਕਢਿਆ ਅimageimageਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement