ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ 4 ਉਮੀਦਵਾਰਾਂ ਨੂੰ ਦਿਤੇ ਨਿਯੁਕਤੀ ਪੱਤਰ
Published : Sep 2, 2022, 6:52 am IST
Updated : Sep 2, 2022, 6:52 am IST
SHARE ARTICLE
image
image

ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ 4 ਉਮੀਦਵਾਰਾਂ ਨੂੰ ਦਿਤੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਸਤੰਬਰ (ਸਸਸ): ਅੱਜ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 4 ਨੌਜਵਾਨਾਂ ਨੂੰ  ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿਤੇ |
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ  ਵਧਾਈ ਦਿੰਦਿਆਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ
ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ | ਇਸ ਲਈ ਮੁਲਾਜ਼ਮਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਾਨਾ ਨਾਲ ਡਿਊਟੀ ਨਿਭਾਉਣ |
ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ  ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ  ਅਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ
ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ  ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਹੈ |
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement