Punjab Vidhan Sabha:16ਵੀਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨ ਦਾ ਮਾਨਸੂਨ ਸੈਸ਼ਨ ਅੱਜ ਤੋਂ
Published : Sep 2, 2024, 7:52 am IST
Updated : Sep 2, 2024, 7:52 am IST
SHARE ARTICLE
Three-day monsoon session of the 16th Punjab Vidhan Sabha from today
Three-day monsoon session of the 16th Punjab Vidhan Sabha from today

Punjab Vidhan Sabha: ਪਹਿਲੇ ਦਿਨ ਪਿਛਲੇ ਦਿਨਾਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ

 

Punjab Vidhan Sabha: 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਤਿੰਨ ਦਿਨ ਚਲੇਗਾ। ਪਹਿਲੇ ਦਿਨ ਬਾਅਦ ਦੁਪਹਿਰ ਸਦਨ ਵਿਚ ਕਾਰਵਾਈ ਸ਼ੁਰੂ ਹੋਏਗੀ ਅਤੇ ਕੁੱਝ ਮਿੰਟਾਂ ਦੀ ਕਾਰਵਾਈ ਤਕ  ਸਭਾ ਅਗਲੇ ਦਿਨ ਤਕ ਉਠ ਜਾਏਗੀ।

ਪਹਿਲੇ ਦਿਨ ਪਿਛਲੇ ਦਿਨਾਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ। ਪੇਸ਼ ਹੋਣ ਵਾਲੇ ਸ਼ੋਕ ਮਤੇ ਵਿਚ 11 ਨਾਮ  ਸ਼ਾਮਲ  ਹਨ। ਜਿਨ੍ਹਾਂ ਵਿਚ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸ਼੍ਰੋਮਣੀ ਸ਼ਾਇਰ ਸੁਰਜੀਤ ਪਾਤਰ ਅਤੇ ਸੁਤੰਤਰਤਾ ਸੈਨਾਨੀ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ ਅਤੇ ਜਗਦੀਸ਼ ਪ੍ਰਸ਼ਾਦ ਸ਼ਾਮਲ ਹਨ। ਤਿੰਨ ਅਤੇ ਚਾਰ ਸਤੰਬਰ ਨੂੰ ਵਿਧਾਨਿਕ ਕੰਮਕਾਰ ਹੋਵੇਗਾ ਜਿਸ ਵਿਚ ਕੁੱਝ ਅਹਿਮ ਬਿਲ ਪਾਸ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement