ਲੁਧਿਆਣਾ 'ਚ ਯੂਥ ਕਾਂਗਰਸ ਨੇ BJP ਦਫ਼ਤਰ 'ਤੇ ਟੰਗਿਆ ਮੋਦੀ ਦਾ ਪੁਤਲਾ
Published : Oct 2, 2020, 5:27 pm IST
Updated : Oct 2, 2020, 5:36 pm IST
SHARE ARTICLE
 high voltage drama, ludhiana Narendra Modi's effigy
high voltage drama, ludhiana Narendra Modi's effigy

ਅਕਾਲੀ ਦਲ ਧਰਨੇ ਲਾ ਕੇ ਹੁਣ ਸਿਰਫ ਡਰਾਮੇ ਕਰ ਰਿਹਾ ਹੈ। ਜਦੋਂਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ।

ਲੁਧਿਆਣਾ: ਨਵੇਂ ਖੇਤੀ ਕਾਨੂੰਨਾਂ ਪੰਜਾਬ ਭਰ ਦੇ ਕਿਸਾਨਾਂ ਮਜਦੂਰਾਂ ਤੇ ਆਮ ਲੋਕ 'ਚ ਦਿਨੋਂ ਦਿਨ ਰੋਹ ਵਧਦਾ ਜਾ ਰਿਹਾ ਹੈ।  ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਕਿਸਾਨ ਦੇ ਹੱਕ 'ਚ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ।  ਉੱਥੇ ਹੀ ਕਾਂਗਰਸ ਵੱਲੋਂ ਲੁਧਿਆਣਾ ਦੇ ਭਾਜਪਾ ਦਫ਼ਤਰ ਬਾਹਰ ਜੰਮਕੇ ਪ੍ਰਦਰਸ਼ਨ ਕੀਤਾ ਗਿਆ। 

 high voltage drama, ludhiana Narendra Modi's effigyhigh voltage drama, ludhiana Narendra Modi's effigy

ਇਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਭਾਜਪਾ ਦਫ਼ਤਰ 'ਤੇ ਟੰਗਿਆ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪੁੱਜ ਕੇ ਪੁਲਿਸ  ਹਾਲਾਤਾਂ 'ਤੇ ਕਾਬੂ ਪਾਇਆ। ਇਸ ਤੋੇਂ ਬਾਅਦ ਲੁਧਿਆਣਾ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।

 ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਧਰਨੇ ਲਾ ਕੇ ਹੁਣ ਸਿਰਫ ਡਰਾਮੇ ਕਰ ਰਿਹਾ ਹੈ। ਜਦੋਂਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ। ਏਸੀਪੀ ਵਰਿਆਮ ਸਿੰਘ ਨੇ ਕਿਹਾ ਕਿ ਫਿਲਹਾਲ ਹਾਲਾਤ ਕਾਬੂ ਹਨ। ਇਸ ਦੇ ਨਾਲ ਹੀ ਬੀਤੇ ਦਿਨ ਹੀ ਦਿੱਲੀ 'ਚ ਪ੍ਰਦਰਸ਼ਨ ਕੀਤਾ ਗਿਆ। 
 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement