ਨਾਭਾ ਜੇਲ੍ਹ ਤੋਂ 7 ਪੈਕੇਟ ਨਸ਼ੀਲੇ ਪਦਾਰਥ ਬਰਾਮਦ 
Published : Oct 2, 2022, 1:45 pm IST
Updated : Oct 2, 2022, 1:45 pm IST
SHARE ARTICLE
7 packets of drugs recovered from Nabha Jail
7 packets of drugs recovered from Nabha Jail

ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਸੱਤ ਪੈਕੇਟਾਂ ਵਿਚੋਂ ਨਸ਼ਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਨਾਭਾ ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਸੁਪਰਡੈਂਟ ਰਾਜਵਿੰਦਰ ਸਿੰਘ ਅਨੁਸਾਰ ਜੇਲ੍ਹ 'ਚ ਬਣ ਰਹੀ ਫੈਕਟਰੀ ਨਜ਼ਦੀਕ ਇਕ ਪੈਕੇਟ ਮਿਲਿਆ।

ਸ਼ੱਕ ਹੋਣ 'ਤੇ ਜਦੋਂ ਆਸ-ਪਾਸ ਦੇ ਇਲਾਕੇ ਦੀ ਛਾਣਬੀਣ ਕੀਤੀ ਗਈ ਤਾਂ ਛੇ ਹੋਰ ਪੈਕੇਟ ਮਿਲੇ। ਇਨ੍ਹਾਂ ਪੈਕੇਟਾਂ ਨੂੰ ਜਦੋਂ ਖੋਲ੍ਹ ਕੇ ਦੇਖਿਆ ਗਿਆ ਤਾਂ ਇਨ੍ਹਾਂ ਵਿਚੋਂ ਜਰਦੇ ਦੀਆਂ 75 ਪੁੜੀਆਂ ਬਰਾਮਦ ਹੋਈਆਂ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪੈਕੇਟ ਕਿਸੇ ਨੇ ਬਾਹਰੋਂ ਸੁੱਟੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement