Zira Murder News: ਪੁੱਤ ਬਣੇ ਕਪੁੱਤ, ਘਰੇਲੂ ਰੰਜਿਸ਼ ਦੇ ਚੱਲਦਿਆਂ ਪੁੱਤਾਂ ਨੇ ਪਿਓ ਦਾ ਕੀਤਾ ਕਤਲ
Published : Oct 2, 2024, 12:13 pm IST
Updated : Oct 2, 2024, 12:13 pm IST
SHARE ARTICLE
The sons killed the father Zira Murder News
The sons killed the father Zira Murder News

Zira Murder News: ਪੁਲਿਸ ਨੇ ਇਕ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ

The sons killed the father Zira Murder News: ਜ਼ੀਰਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਪੁੱਤ ਕਪੁੱਤ ਹੋ ਗਏ। ਦੋ ਪੁੱਤਾਂ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।  ਮ੍ਰਿਤਕ ਦੀ ਪਹਿਚਾਣ ਰਸ਼ਪਾਲ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਨਜ਼ਦੀਕ ਰਹਿੰਦਾ ਰਸ਼ਪਾਲ ਸਿੰਘ ਗੱਡੀ ਚਲਾਉਣ ਦਾ ਕੰਮ ਕਰਦਾ ਸੀ ਉਸ ਦੇ ਪੁੱਤ ਬਬਲੂ ਅਤੇ ਦੀਪੂ ਨੇ ਘਰੇਲੂ ਰੰਜਿਸ਼ ਦੇ ਚੱਲਦਿਆਂ ਤੇਜ਼ ਹਥਿਆਰਾਂ ਨਾਲ ਆਪਣੇ ਪਿਓ ਨੂੰ ਜ਼ਖ਼ਮੀ ਕਰ ਦਿੱਤਾ।

ਜ਼ਖ਼ਮੀ ਰਸ਼ਪਾਲ ਸਿੰਘ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਅਤੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦਿਤਾ ਗਿਆ। ਉਧਰ ਸਿਟੀ ਪੁਲਿਸ ਜ਼ੀਰਾ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਇਕ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement