ਪੰਜਾਬ ਸਰਕਾਰ ਵੱਲੋਂ '8 ਨਵੰਬਰ 2018' ਨੂੰ ਸਰਕਾਰੀ ਛੁੱਟੀ ਦਾ ਐਲਾਨ
Published : Nov 2, 2018, 11:23 am IST
Updated : Nov 2, 2018, 11:52 am IST
SHARE ARTICLE
Holiday
Holiday

ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਵਿਸ਼ਵਕਰਮਾ ਡੇ ਮੌਕੇ ਉਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ...

ਚੰਡੀਗੜ੍ਹ (ਪੀਟੀਆਈ) : ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਵਿਸ਼ਵਕਰਮਾ ਡੇ ਮੌਕੇ ਉਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ ਨੂੰ ਰਾਖਵੀਂ ਛੁੱਟੀ ਵਜੋਂ ਰੱਖਿਆ ਗਿਆ ਸੀ। ਪੰਜਾਬ ਸਰਕਾਰ ਦੇ ਪ੍ਰੋਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਮਿਤੀ 8 ਨਵੰਬਰ 2018 ਨੂੰ ਦਿਨ ਵੀਰਵਾਰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Govt Of PunjabGovt Of Punjab

ਇਸ ਦਾ ਇਕ ਉਤਰਾ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਭੇਜਦੇ ਹੋਏ ਬੇਨਤੀ ਕੀਤੀ ਜਾਂਦੀ ਹੈ ਕਿ ਸਰਕਾਰ ਦੇ ਇਸ ਫ਼ੈਸਲੇ ਨੂੰ ਪ੍ਰੈਸ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇ। ਇਹ ਵੀ ਪੜ੍ਹੋ : ਪਟਿਆਲਾ 'ਚ ਅੱਜ ਸਵੇਰੇ ਮਿੰਨੀ ਸਕੱਤਰੇਤ ਦੇ ਨੇੜੇ ਪੁਲਸ ਲਾਈਨ ਦੇ ਸਾਹਮਣੇ ਪੀ.ਆਰ.ਟੀ. ਦੀ ਇਕ ਬੱਸ ਨੇ ਸਕੂਲ ਜਾ ਰਹੇ ਬੱਚਿਆਂ ਦੇ ਆਟੋ ਨੂੰ ਪਿਛੋਂ ਦੀ ਟੱਕਰ ਮਾਰ ਦਿੱਤੀ।  ਇਸ ਹਾਦਸੇ 'ਚ 7 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਇਵਰ ਫਰਾਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement