ਟਰੱਕ ਵਲੋਂ ਟੱਕਰ ਮਾਰਨ 'ਤੇ ਔਰਤ ਦੀ ਮੌਤ
Published : Nov 2, 2020, 7:19 am IST
Updated : Nov 2, 2020, 7:19 am IST
SHARE ARTICLE
image
image

ਟਰੱਕ ਵਲੋਂ ਟੱਕਰ ਮਾਰਨ 'ਤੇ ਔਰਤ ਦੀ ਮੌਤ

ਬਰਨਾਲਾ, 1 ਨਵੰਬਰ (ਗਰੇਵਾਲ) : ਟਰੱਕ ਵਲੋਂ ਇਕ ਔਰਤ ਨੂੰ ਟੱਕਰ ਮਾਰ ਦੇਣ ਕਾਰਨ ਔਰਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਪੁਲਿਸ ਅਧਿਕਾਰੀ ਜਗਸੀਰ ਸਿੰਘ ਨੇ ਦਸਿਆ ਕਿ ਪੁਲਿਸ ਕੋਲ ਸੁਖਚੈਨ ਪ੍ਰੀਤ ਸੁੱਖੀ ਨੇ ਬਿਆਨ ਦਰਜ ਕਰਵਾਏ ਕਿ ਮੈਂ ਅਪਣੀ ਭੂਆ ਹਰਦੇਵ ਕੌਰ ਬਾਸੀ ਦੀਵਾਨਾ ਨੂੰ ਬੱਸ ਚੜ੍ਹਾਉਣ ਲਈ ਨੂਰ ਚੌਕ ਆਇਆ ਸੀ। ਜਦੋਂ ਮੈਂ ਅਪਣੀ ਭੂਆ ਨੂੰ ਕਾਰ 'ਚੋਂ ਉਤਾਰਿਆ ਤਾਂ ਠੀਕਰੀਵਾਲ ਰੋਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰੀ ਟਰੱਕ ਨੇ ਮੇਰੀ ਭੂਆ ਵਿਚ ਟੱਕਰ ਮਾਰ ਦਿਤੀ ਅਤੇ ਉਹ ਸੜਕ 'ਤੇ ਡਿੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਰਾਜਵੀਰ ਸਿੰਘ ਬਾਸੀ ਬਰਨਾਲਾimageimage ਵਿਰੁਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement