ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ
Published : Nov 2, 2021, 12:39 am IST
Updated : Nov 2, 2021, 12:39 am IST
SHARE ARTICLE
image
image

ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ


ਕਮਰਸ਼ੀਅਲ ਗੈਸ ਸਿਲੰਡਰ 265 ਰੁਪਏ ਹੋਇਆ ਮਹਿੰਗਾ
ਨਵੀਂ ਦਿੱਲੀ, 1 ਨਵੰਬਰ : ਦੀਵਾਲੀ ਤੋਂ ਪਹਿਲਾਂ ਪਟਰੌਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਵੱਡਾ ਝਟਕਾ ਦਿਤਾ ਹੈ | ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 264 ਰੁਪਏ ਦਾ ਭਾਰੀ ਵਾਧਾ ਹੋਇਆ ਹੈ | ਇਸ ਵਾਧੇ ਨਾਲ ਹੁਣ ਦਿੱਲੀ ਵਿਚ 19.2 ਕਿਲੋ ਦਾ ਕਮਰਸ਼ੀਅਲ ਸਿਲੰਡਰ (ਐਲਪੀਜੀ ਕਮਰਸ਼ੀਅਲ ਸਿਲੰਡਰ) 2000.5 ਰੁਪਏ ਹੋ ਗਿਆ ਹੈ | ਪਹਿਲਾਂ ਇਹ 1733 ਰੁਪਏ ਸੀ | ਮੁੰਬਈ 'ਚ 1683 ਰੁਪਏ 'ਚ ਮਿਲਣ ਵਾਲਾ 19 ਕਿਲੋ ਦਾ ਸਿਲੰਡਰ ਹੁਣ 1950 ਰੁਪਏ 'ਚ ਮਿਲੇਗਾ | ਉੱਥੇ ਹੀ ਕੋਲਕਾਤਾ ਵਿਚ ਹੁਣ 19 ਕਿਲੋ ਦਾ ਇੰਡੇਨ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ | ਚੇਨਈ ਵਿਚ ਸਿਲੰਡਰ ਦੀ ਕੀਮਤ 2133 ਰੁਪਏ ਹੈ | ਹਾਲਾਂਕਿ ਘਰੇਲੂ ਵਰਤੋਂ ਲਈ ਵਰਤੇ ਜਾਣ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਨਾਲ ਰਾਹਤ ਮਿਲੀ ਹੈ |               (ਪੀਟੀਆਈ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement