ਵੱਡੀ ਵਾਰਦਾਤ : ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 2 ਸਕੇ ਭਰਾਵਾਂ ਦੀ ਮੌਤ, 2 ਜ਼ਖਮੀ 
Published : Nov 2, 2021, 3:49 pm IST
Updated : Nov 2, 2021, 3:49 pm IST
SHARE ARTICLE
Shooting over land dispute, 2 died
Shooting over land dispute, 2 died

ਸਰਹੱਦੀ ਪਿੰਡ ਨਵਾਂ ਬਾਰੇ ਕੇ ਵਿੱਚ ਅੱਜ ਸਵੇਰੇ ਪੁਰਾਣੇ ਜ਼ਮੀਨੀ ਰੰਜਿਸ਼ ਨੂੰ ਲੈ ਕੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਫਿਰੋਜ਼ਪੁਰ (ਮਲਕੀਅਤ ਸਿੰਘ) :  ਸਰਹੱਦੀ ਪਿੰਡ ਨਵਾਂ ਬਾਰੇ ਕੇ ਵਿੱਚ ਅੱਜ ਸਵੇਰੇ ਪੁਰਾਣੇ ਜ਼ਮੀਨੀ ਰੰਜਿਸ਼ ਨੂੰ ਲੈ ਕੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਸਵੇਰੇ 6 ਵਜੇ ਦੀ ਦੱਸੀ ਜਾ ਰਹੀ ਹੈ।

crimecrime

ਜਾਣਕਾਰੀ ਅਨੁਸਾਰ ਪਿਛਲੇ ਕ੍ਰੀਪ 2 ਸਾਲ ਤੋਂ ਜ਼ਮੀਨ ਦਾ ਰੌਲਾ ਚਲ ਰਿਹਾ ਸੀ ਜਿਸ ਦੇ ਚਲਦਿਆਂ ਅੱਜ ਸਵੇਰੇ ਵਾਪਰੀ ਇਸ ਘਟਨਾ ਵਿਚ ਬਖਸ਼ੀਸ਼ ਸਿੰਘ ਅਤੇ ਕਾਬਲ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਹੈ ਜਦਕਿ ਦੂਜੀ ਧਿਰ ਦੇ ਦੋ ਵਿਅਕਤੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਿਆਂਦਾ ਗਿਆ।

firing in ferozepurfiring in ferozepur

ਦੱਸ ਦਈਏ ਕਿ ਜ਼ਖਮੀਆਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈl ਘਟਨਾ ਦੀ ਖਬਰ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement