ਜਲੰਧਰ-ਫਗਵਾੜਾ ਰੋਡ 'ਤੇ ਸਥਿਤ ਮਸ਼ਹੂਰ ਕੈਬਾਨਾ ਰਿਜ਼ੌਰਟ 'ਤੇ ED ਦੀ ਵੱਡੀ ਕਾਰਵਾਈ
Published : Nov 2, 2021, 1:21 pm IST
Updated : Nov 2, 2021, 1:21 pm IST
SHARE ARTICLE
Cabbana Resort & Spa
Cabbana Resort & Spa

ਜਾਂਚ 'ਚ ਸਾਹਮਣੇ ਆਇਆ ਹੈ ਕਿ ਰਿਜ਼ੌਰਟ ਮਾਲਕ ਆਪਣੇ ਸਾਥੀਆਂ ਨਾਲ ਮਿਲ ਕੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਧੋਖਾਧੜੀ ਕਰਦਾ ਸੀ।

ਜਲੰਧਰ : ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਜਲੰਧਰ-ਫਗਵਾੜਾ ਰੋਡ 'ਤੇ ਸਥਿਤ ਕੈਬਾਨਾ ਰਿਜ਼ੌਰਟ ਐਂਡ ਸਪਾ (Cabbana resort and Spa) ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।

Enforcement DirectorateEnforcement Directorate

ਈਡੀ ਨੇ ਇਸ ਰਿਜ਼ੌਰਟ ਦੀ ਕੀਮਤ 32.57 ਕਰੋੜ ਰੁਪਏ ਦੱਸ ਕੇ ਕੁਰਕ ਕਰ ਲਿਆ ਹੈ। ਦਰਅਸਲ, ਜਾਂਚ 'ਚ ਸਾਹਮਣੇ ਆਇਆ ਹੈ ਕਿ ਰਿਜ਼ੌਰਟ (Cabbana resort and Spa)  ਮਾਲਕ ਆਪਣੇ ਸਾਥੀਆਂ ਨਾਲ ਮਿਲ ਕੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਧੋਖਾਧੜੀ ਕਰਦਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement