Sunam Accident: ਚੜ੍ਹਦੀ ਸਵੇਰ ਸੁਨਾਮ 'ਚ ਵਾਪਰਿਆ ਦਰਦਨਾਕ ਹਾਦਸਾ, 6 ਲੋਕਾਂ ਦੀ ਹੋਈ ਮੌਤ

By : GAGANDEEP

Published : Nov 2, 2023, 8:37 am IST
Updated : Nov 2, 2023, 3:35 pm IST
SHARE ARTICLE
 Sunam Accident:
Sunam Accident:

Sunam Accident: ਕੈਂਟਰ, ਟਰਾਲੇ ਤੇ ਇਕ ਕਾਰ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ

A accident happened in Sunam in the early morning:  ਅੱਜ ਚੜ੍ਹਦੀ ਸਵੇਰ ਸੁਨਾਮ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਇਥੇ ਕੈਂਟਰ, ਟਰਾਲੇ ਤੇ ਇਕ ਕਾਰ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Pregnant Woman Committed Suicide: ਪੰਚਕੂਲਾ 'ਚ ਗਰਭਵਤੀ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ 

ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਗੱਡੀ ਨੂੰ ਕੱਟ ਕੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਕਾਰ ਸਵਾਰ ਲੋਕ ਮਲੇਰਕੋਟਲਾ ਤੋਂ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੁਨਾਮ ਦੇ ਸਿਵਲ ਹਸਪਤਾਲ ਰਖਵਾਇਆ ਗਿਆ। 

ਇਹ ਵੀ ਪੜ੍ਹੋ: Hoshiarpur Suicide News: ਪ੍ਰੇਮੀ ਦੇ ਕਿਸੇ ਹੋਰ ਨਾਲ ਵਿਆਹ ਹੋਣ 'ਤੇ ਲੜਕੀ ਨੇ ਨਿਗਲਿਆ ਜ਼ਹਿਰ, ਮੌਤ 

ਲੋਕਾਂ ਅਨੁਸਾਰ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਤੇ ਟਰਾਲੇ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਵਾਹਨਾਂ ਵਿਚਕਾਰ ਕਾਰ ਫਸ ਗਈ। ਇਸ ਵਿੱਚ ਸੁਨਾਮ ਵਾਸੀ ਨੀਰਜ ਸਿੰਗਲਾ (37), ਉਸ ਦੇ 4 ਸਾਲਾ ਪੁੱਤਰ ਮਾਧਵ ਸਿੰਗਲਾ, ਲਲਿਤ ਬਾਂਸਲ (45), ਦਵੇਸ਼ ਜਿੰਦਲ (33), ਦੀਪਕ ਜਿੰਦਲ (30) ਅਤੇ ਵਿਜੇ ਕੁਮਾਰ (50) ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement