Ludhiana Murder News: ਲੁਧਿਆਣਾ 'ਚ ਪਤੀ ਨੇ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

By : GAGANDEEP

Published : Nov 2, 2023, 7:36 am IST
Updated : Nov 2, 2023, 7:36 am IST
SHARE ARTICLE
ludhiana Murder News
ludhiana Murder News

ludhiana Murder News: ਸੇਵਾਮੁਕਤ ਜ਼ਿਲ੍ਹਾ ਅਟਾਰਨੀ ਹੈ ਮੁਲਜ਼ਮ ਹਰਚਰਨ ਸਿੰਘ

Husband killed his wife with sharp weapons in Ludhiana: ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ 'ਚ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਕਤਲ ਕਰਨ ਵਾਲਾ ਵਿਅਕਤੀ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਅਧਿਕਾਰੀ ਹੈ।

ਇਹ ਵੀ ਪੜ੍ਹੋ : Health News : ਫਲਾਂ ਦੇ ਛਿਲਕਿਆਂ ਨੂੰ ਸੁੱਟਣ ਦੀ ਬਜਾਏ ਇਸ ਤਰ੍ਹਾਂ ਕਰੋ ਇਸਤੇਮਾਲ 

ਥਾਣਾ ਡਿਵੀਜ਼ਨ ਨੰਬਰ 5 ਦੇ ਇੰਚਾਰਜ ਨੀਰਜ ਚੌਧਰੀ ਨੇ ਦਸਿਆ ਕਿ ਪੁਲਿਸ ਨੇ ਮ੍ਰਿਤਕ ਔਰਤ ਦੇ ਪੁੱਤਰ ਦੀ ਸ਼ਿਕਾਇਤ ’ਤੇ ਪਿਤਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ੀ ਵਿਅਕਤੀ ਦਾ ਨਾਂ ਹਰਚਰਨ ਸਿੰਘ ਹੈ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : Punjab State: ਜੇ ਪੰਜਾਬੀ ਸੂਬਾ ਨਾ ਬਣਦਾ ਤਾਂ ਅੱਜ ਸਾਡੇ ਪੰਜਾਬ 'ਚ ਵੀ ਪੰਜਾਬੀ ਓਨੀ ਨਜ਼ਰ ਆਉਣੀ ਸੀ ਜਿੰਨੀ ਹੁਣ ਲਾਹੌਰ 'ਚ ਨਜ਼ਰ ਆਉਂਦੀ ਹੈ

ਕਰਵਾ ਚੌਥ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ 'ਚ ਝਗੜਾ ਹੋ ਗਿਆ। ਗੁੱਸੇ ਵਿੱਚ ਆ ਕੇ ਹਰਚਰਨ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਮਨਜੀਤ ਕੌਰ ਦੇ ਸਿਰ ’ਤੇ ਵਾਰ ਕਰ ਦਿਤਾ। ਜਿਸ ਨਾਲ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement