ਹਥਿਆਰਾਂ ਦੀ ਪ੍ਰਦਰਸ਼ਨੀ ਕਰਨ 'ਤੇ ਗਾਇਕ ਸੁਖਮਨ ਹੀਰ ਖ਼ਿਲਾਫ਼ ਮਾਮਲਾ ਦਰਜ 
Published : Dec 2, 2022, 6:54 pm IST
Updated : Dec 2, 2022, 6:54 pm IST
SHARE ARTICLE
Punjab News
Punjab News

ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕੀਤੀ ਕਾਰਵਾਈ

ਫ਼ਤਹਿਗੜ੍ਹ ਸਾਹਿਬ: ਸੋਸ਼ਲ ਮੀਡੀਆ ਹੋਵੇ ਜਾਂ ਫਿਰ ਗੀਤ, ਹਥਿਆਰਾਂ ਦੀ ਪ੍ਰਦਰਸ਼ਨੀ ਕਰਨ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਵੀ ਕਈ ਅਜਿਹੇ ਹਨ ਜੋ ਪ੍ਰਸ਼ਾਸਨ ਦੀ ਹੁਕਮਅਦੂਲੀ ਕਰ ਰਹੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੇ ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਗਾਇਕ ਸੁਖਮਨ ਹੀਰ ਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਯੂਟਿਊਬ 'ਤੇ ਸਵੈਚਰ ਮਿਊਜ਼ਿਕ ਚੈਨਲ 'ਤੇ ਗਾਇਕ  ਸੁਖਮਨ ਹੀਰ ਸਮੇਤ ਜੈਸਮੀਨ ਅਖ਼ਤਰ ਅਤੇ 6-7 ਨਾਮਾਲੂਮ ਵਿਅਕਤੀਆਂ ਵਲੋਂ ਗੀਤ ਵਿੱਚ ਅਸਲਾ/ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਜਿਸ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਸੁਖਮਨ ਹੀਰ ਵਾਸੀ ਭੜੀ, ਜੈਸਮੀਨ ਅਖ਼ਤਰ ਸਮੇਤ 6-7 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement