ਦਸੂਹਾ ਦਾ ਨੌਜਵਾਨ ਆਸਟਰੇਲੀਆ ਵਿਚ ਬਣਿਆ ਪੁਲਿਸ ਅਫਸਰ
Published : Dec 2, 2022, 11:42 am IST
Updated : Dec 2, 2022, 11:42 am IST
SHARE ARTICLE
A young man from Dasuha became a police officer in Australia
A young man from Dasuha became a police officer in Australia

2007 ਵਿਚ ਪੜ੍ਹਾਈ ਲਈ ਗਿਆ ਸੀ ਆਸਟਰੇਲੀਆ

 

ਦਸੂਹਾ: ਸਥਾਨਕ ਮਿਆਣੀ ਰੋਡ ਦੇ ਵਸਨੀਕ ਹਰਪ੍ਰੀਤ ਸਿਘ (30) ਪੁੱਤਰ ਪਰਮਜੀਤ ਸਿੰਘ ਨੇ ਆਸਟਰੇਲੀਆ ਪੁਲਿਸ ਵਿਚ ਅਫਸਰ ਬਣ ਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਉਸ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਘਰ ਵਿਚ ਤਾਂਤਾ ਲੱਗਿਆ ਹੋਇਆ ਹੈ। ਉਸ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕਾਨਵੈਂਟ ਸਕੂਲ ਦਸੂਹਾ ਤੋਂ ਮੁੱਢਲੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ 2007 ਵਿਚ ਪੜ੍ਹਾਈ ਲਈ ਆਸਟਰੇਲੀਆ ਗਿਆ ਸੀ ਤੇ ਹੁਣ ਉਸ ਦੀ ਨਿਯੁਕਤੀ ਪੁਲਿਸ ਅਧਿਕਾਰੀ ਵਜੋਂ ਹੋਈ ਹੈ। 

ਇਸ ਮੌਕੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਸਮਾਜ ਸੇਵੀ ਰਾਜੂ ਠੁਕਰਾਲ, ਅਕਾਲੀ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਨੇ ਹਰਪ੍ਰੀਤ ਸਿੰਘ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement