ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ
Published : Dec 2, 2022, 3:47 pm IST
Updated : Dec 2, 2022, 3:56 pm IST
SHARE ARTICLE
Lovepreet Singh
Lovepreet Singh

ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਲੱਖੇ ਕੇ ਉਤਾੜ(ਧੁਨਕੀਆਂ) ਵਜੋਂ ਹੋਈ ਹੈ।

 

ਫ਼ਾਜ਼ਿਲਕਾ: ਜ਼ਿਲ੍ਹੇ ਦੇ ਅਧੀਨ ਮੰਡੀ ਘੁਬਾਇਆ ’ਚ ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਲਾਸ਼ ਨੇੜਲੇ ਖੇਤਾਂ ਵਿਚ ਮਿਲੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਲੱਖੇ ਕੇ ਉਤਾੜ(ਧੁਨਕੀਆਂ) ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ ਇਕ ਬੱਚਾ ਵੀ ਹੈ। ਉਸ ਨੇ ਦੱਸਿਆ ਕਿ ਉਸ ਦਾ ਭਰਾ ਨਸ਼ੇ ਦਾ ਆਦੀ ਸੀ ਜੋ ਕਿ ਕੱਲ੍ਹ ਤੋਂ ਲਾਪਤਾ ਸੀ।  ਪੁਲਿਸ ਚੌਕੀ ਇੰਚਾਰਜ ਬਲਕਾਰ ਸਿੰਘ ਅਤੇ ਜਸਵੰਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement