Punjab Weather: ਪੰਜਾਬ ਵਿਚ ਵਧੀ ਠੰਢ, ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਦਿਤੀ ਚਿਤਾਵਨੀ

By : GAGANDEEP

Published : Dec 2, 2023, 8:53 am IST
Updated : Dec 2, 2023, 8:53 am IST
SHARE ARTICLE
Punjab Weather News in punjabi
Punjab Weather News in punjabi

Punjab Weather News in punjabi: ਮੌਸਮ ਵਿਭਾਗ ਮੁਤਾਬਕ ਅੱਜ ਵੀ ਅਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ

Punjab Weather News in punjabi: ਪੰਜਾਬ ਵਿਚ ਮੀਂਹ ਤੋਂ ਬਾਅਦ ਠੰਢ ਨੇ ਜ਼ੋਰ ਫੜ ਲਿਆ ਹੈ। ਤਾਪਮਾਨ 'ਚ ਗਿਰਾਵਟ ਕਾਰਨ ਲੋਕਾਂ ਨੇ ਸਵੇਰੇ-ਸ਼ਾਮ ਆਪਣੇ ਘਰਾਂ  ਤੋਂ ਬਾਹਰ ਨਿਕਲਣਾ ਬੰਦ ਕਰ ਦਿਤਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਅਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjabi death in Italy: ਇਟਲੀ 'ਚ ਪੰਜਾਬੀ ਦੀ ਰੁਕੀ ਦਿਲ ਦੀ ਧੜਕਣ, ਮੌਕੇ 'ਤੇ ਹੀ ਹੋਈ ਮੌਤ

ਵੱਧ ਤੋਂ ਵੱਧ ਤਾਪਮਾਨ 24.1 ਅਤੇ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ 'ਚ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ: Gayatri Pandit Death: ਮਰਹੂਮ ਅਦਾਕਾਰ ਰਾਜਕੁਮਾਰ ਦੀ ਪਤਨੀ ਗਾਇਤਰੀ ਪੰਡਿਤ ਦਾ ਹੋਇਆ ਦਿਹਾਂਤ  

46 ਸਾਲਾਂ 'ਚ ਪਹਿਲੀ ਵਾਰ 30 ਨਵੰਬਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 8.6 ਡਿਗਰੀ ਡਿੱਗ ਕੇ 18.0 ਡਿਗਰੀ ਤਕ ਪਹੁੰਚ ਗਿਆ। ਇਸ ਤੋਂ ਪਹਿਲਾਂ 1977 ਵਿੱਚ 30 ਨਵੰਬਰ ਨੂੰ ਦਿਨ ਦਾ ਤਾਪਮਾਨ 16.6 ਡਿਗਰੀ ਸੀ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਿਲ੍ਹੇ ਵਿੱਚ 24 ਘੰਟਿਆਂ ਵਿੱਚ 12.6 ਮਿਲੀਮੀਟਰ ਬਾਰਿਸ਼ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement