ਗੁਰਵਿੰਦਰ ਸਿੰਘ ਕਤਲ ਕੇਸ ਮਾਮਲੇ 'ਚ ਮੁੱਖ ਮੁਲਜ਼ਮ ਹਰਕਮਲਜੀਤ ਸਿੰਘ ਗ੍ਰਿਫ਼ਤਾਰ
Published : Dec 2, 2025, 5:18 pm IST
Updated : Dec 2, 2025, 5:18 pm IST
SHARE ARTICLE
Main accused Harkamaljit Singh arrested in Gurvinder Singh murder case
Main accused Harkamaljit Singh arrested in Gurvinder Singh murder case

ਪਤਨੀ 'ਤੇ ਲੱਗੇ ਸਨ ਪ੍ਰੇਮੀ ਨਾਲ ਮਿਲ ਕੇ ਗੁਰਵਿੰਦਰ ਸਿੰਘ ਨੂੰ ਕਤਲ ਕਰਨ ਦੇ ਦੋਸ਼

ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਵਿੱਚ ਦੋ ਦਿਨ ਪਹਿਲਾਂ ਇਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕੀਤੇ ਗਏ ਗੁਰਵਿੰਦਰ ਸਿੰਘ ਦੇ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹਰਕਮਲਜੀਤ ਸਿੰਘ ਜੋ ਕਿ ਬੱਲੂਆਣਾ ਨਾਲ ਸੰਬੰਧਿਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਸ ਤੋਂ ਕਤਲ ਕੇਸ ਨਾਲ ਸੰਬੰਧਿਤ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement