PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ
Published : Dec 2, 2025, 2:49 pm IST
Updated : Dec 2, 2025, 2:49 pm IST
SHARE ARTICLE
Strike by PRTC and PUNBUS employees ends
Strike by PRTC and PUNBUS employees ends

ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਕੀਤਾ ਐਲਾਨ

ਮੋਹਾਲੀ: PRTC ਅਤੇ ਪਨਸਪ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਫਿਲਹਾਲ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਦੀ ਟ੍ਰਾਂਸਪੋਰਟ ਮੰਤਰੀ ਨਾਲ ਗੱਲਬਾਤ ਹੋਈ। ਉਹਨਾਂ ਨੇ ਭਰੋਸਾ ਦਿਵਾਇਆ ਕਿ ਜਿਨ੍ਹਾਂ ਉੱਪਰ ਛੋਟੀਆਂ ਧਾਰਾਵਾਂ ਲੱਗੀਆਂ ਨੇ, ਉਹਨਾਂ ਨੂੰ ਅੱਜ ਸ਼ਾਮ ਤੱਕ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਜਾਵੇਗਾ। ਉਹਨਾਂ ਦੀ ਕਾਗਜ਼ੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਹੈ ਪਰ ਜਿਨਾਂ ਦੇ ਉੱਪਰ ਇਰਾਦਾ ਕਤਲ ਜਾਂ ਹੋਰ ਵੱਡੇ ਮਾਮਲੇ ਦਰਜ ਨੇ ਉਹਨਾਂ ਨੂੰ ਤਿੰਨ ਤੋਂ ਚਾਰ ਦਿਨ ਲੱਗ ਸਕਦੇ ਹਨ। ਫਿਲਹਾਲ ਇਸ ਭਰੋਸੇ ਦੇ ਨਾਲ ਹੁਣ ਦੀ ਹੜਤਾਲ ਖੋਲ੍ਹ ਦਿੱਤੀ ਗਈ, ਜੇਕਰ ਅੱਜ ਸ਼ਾਮ ਤੱਕ ਛੋਟੇ ਮੁਕਦਮਿਆਂ ਵਾਲੇ ਮੁਲਾਜ਼ਮ ਰਿਹਾਅ ਨਹੀਂ ਹੁੰਦੇ ਤਾਂ ਮੁੜ ਤੋਂ ਕੱਲ ਧਰਨਾ ਜਾਂ ਹੜਤਾਲ ਕੀਤੀ ਜਾ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement