Punjab News: ਮਹਾਂਪੰਚਾਇਤ ‘ਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਪ੍ਰੈਸ ਕਾਨਫਰੰਸ
Published : Jan 3, 2025, 5:19 pm IST
Updated : Jan 3, 2025, 5:19 pm IST
SHARE ARTICLE
Farmer Leader Press Conference Khanauri News in punjabi
Farmer Leader Press Conference Khanauri News in punjabi

Punjab News: ਜਗਜੀਤ ਡੱਲੇਵਾਲ ਦੀ ਭਾਵਨਾ ਉੱਤੇ ਇਹ ਮਹਾਂਪੰਚਾਇਤ ਰੱਖੀ ਗਈ

ਚੰਡੀਗੜ੍ਹ: ਕੱਲ੍ਹ ਖਨੌਰੀ ਬਾਰਡਰ 'ਤੇ ਵੱਡੀ ਮਹਾਂਪੰਚਾਇਤ ਹੋਣ ਜਾ ਰਹੀ ਹੈ। ਮਹਾਂਪੰਚਾਇਤ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਭਾਵਨਾ ਉੱਤੇ ਇਹ ਮਹਾਂਪੰਚਾਇਤ ਰੱਖੀ ਗਈ।

ਡੱਲੇਵਾਲ ਮਹਾਂਪੰਚਾਇਤ ਵਿਚ ਆਏ ਸਾਰੇ ਕਿਸਾਨਾਂ ਦੇ ਦਰਸ਼ਨ ਕਰਨਗੇ। ਕਿਸਾਨ ਜਥੇਬੰਦੀਆਂ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਮਹਾਂਪੰਚਾਇਤ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਲਕੇ ਹੋਣ ਵਾਲੀ ਮਹਾਂਪੰਚਾਇਤ  ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਸਾਊਂਡ ਸਿਸਟਮ ਲੱਗ ਰਹੇ ਹਨ। ਮਹਾਂਪੰਚਾਇਤ ਵਿਚ ਆਏ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।  ਜਿਵੇਂ ਪੰਜਾਬ ਦੇ ਲੋਕਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਹਿਯੋਗ ਕੀਤਾ ਉਵੇਂ ਕਿਸਾਨ ਭਲਕੇ ਮਹਾਂਪੰਚਾਇਤ ਵਿਚ ਵੀ ਪਹੁੰਚਣਗੇ।

ਉਨ੍ਹਾਂ ਦੱਸਿਆ ਕਿ ਸਵੇਰੇ 11 ਤੋਂ  ਦੁਪਹਿਰ 3 ਵਜੇ ਮਹਾਂਪੰਚਾਇਤ ਹੋਵੇਗੀ।  ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਬੋਲਦਿਆਂ ਕਿਹਾ ਕਿ ਕੱਲ੍ਹ ਖਨੌਰੀ ਬਾਰਡਰ 'ਤੇ ਹੋਣ ਵਾਲੀ ਮਹਾਂਪੰਚਾਇਤ ਵਿਚ ਜਗਜੀਤ ਸਿੰਘ ਡੱਲੇਵਾਲ ਦੇਸ਼ ਵਾਸੀਆਂ ਨੂੰ ਜ਼ਰੂਰੀ ਸੰਦੇਸ਼ ਦੇਣਗੇ। ਇਸ ਲਈ ਵੱਧ ਤੋਂ ਵੱਧ ਕਿਸਾਨ ਭਲਕੇ ਹੋਣ ਵਾਲੀ ਮਹਾਂਪੰਚਾਇਤ ਵਿਚ ਪਹੁੰਚਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement