ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਚੱਲਦੀ ਕਾਰ ‘ਚ ਕੁੜੀ ਨਾਲ ਕੀਤਾ ਜਬਰ-ਜਨਾਹ
Published : Feb 3, 2022, 2:18 pm IST
Updated : Feb 3, 2022, 2:18 pm IST
SHARE ARTICLE
Rape Case
Rape Case

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

 ਲੁਧਿਆਣਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ,ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ਼ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ।

 

 

Rape Case Rape Case

 

ਜਾਣਕਾਰੀ ਅਨੁਸਾਰ ਲੁਧਿਆਣਾ 'ਚ ਬੱਸ ਅੱਡੇ ਨੇੜੇ ਚੱਲਦੀ ਕਾਰ ਵਿੱਚ 6 ਦਰਿੰਦਿਆਂ ਨੇ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ। ਮਿਲੀ ਜਾਣਕਾਰੀ ਅਨੁਸਾਰ ਪੀੜਤ ਕੁੜੀ ਜਲੰਧਰ ਦੀ ਰਹਿਣ ਵਾਲੀ ਹੈ ਅਤੇ ਲੁਧਿਆਣਾ ‘ਚ ਆਪਣੀ ਭੂਆ ਕੋਲ ਰਹਿੰਦੀ ਹੈ।  

 

 

Rape CaseRape Case

 

ਦੱਸਿਆ ਜਾ ਰਿਹਾ ਹੈ ਕਿ ਦਰਿੰਦੇ ਕੁੜੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਹਿਸਾਰ ਰਵਾਨਾ ਹੋ ਗਏ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁੜੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਿਸਾਰ ਉਤਾਰ ਕੇ ਫ਼ਰਾਰ ਹੋ ਗਏ। ਪੀੜਤ ਕੁੜੀ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੇ ਹਿਸਾਰ ‘ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

 

Delhi Rape CaseRape Case

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement