ਮਜੀਠਾ 'ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

By : GAGANDEEP

Published : Feb 3, 2023, 10:56 am IST
Updated : Feb 3, 2023, 10:56 am IST
SHARE ARTICLE
photo
photo

ਸਾਲ ਪਹਿਲਾਂ ਹੋਇਆ ਸੀ ਵਿਆਹ

 

ਮਜੀਠਾ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

ਇਹ ਵੀ ਪੜ੍ਹੋ:ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਫਿਲਮ ਨਿਰਮਾਤਾ ਕੇ.ਵਿਸ਼ਵਨਾਥ ਦਾ ਹੋਇਆ ਦਿਹਾਂਤ 

ਅਜਿਹਾ ਹੀ ਇਕ ਮਾਮਲਾ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁਜਰਾਂ ਤੋਂ ਸਾਹਮਣੇ ਆਇਆ ਹੈ। ਇਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ (23 ਸਾਲ) ਪੁੱਤਰ ਸਤਪਾਲ ਸਿੰਘ ਪਿੰਡ ਕੋਟਲਾ ਗੁੱਜਰਾਂ ਵਜੋਂ ਹੋਈ ਹੈ। 

ਇਹ ਵੀ ਪੜ੍ਹੋ:3 ਫੁੱਟ ਦੇ ਨੌਜਵਾਨ ਨੇ ਪੁਲਿਸ ਨੂੰ ਲਗਾਈ ਗੁਹਾਰ, ਕਿਹਾ- ਮੇਰਾ ਵਿਆਹ ਕਰਵਾ ਦਿਓ 

 ਮ੍ਰਿਤਕ ਨੌਜਵਾਨ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਤੇ ਉਸਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।  ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਨਸ਼ਿਆਂ ਦਾ ਆਦੀ ਹੋ ਗਿਆ ਸੀ ਜਿਸ ਨੂੰ ਕਈ ਵਾਰ ਸਮਝਾਇਆ ਕੇ ਉਹ ਨਸ਼ੇ ਨਾ ਕਰੇ ਪਰ ਉਹ ਨਹੀਂ ਟਲਿਆ ਤੇ ਆਖਿਰ ਨਸ਼ੇ ਨੇ ਹੀ ਉਸ ਦੀ ਜਾਨ ਲੈ ਲਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement