ਫਿਰੋਜ਼ਪੁਰ 'ਚ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫ਼ਾਸ਼
Published : Feb 3, 2026, 2:22 pm IST
Updated : Feb 3, 2026, 2:22 pm IST
SHARE ARTICLE
Module linked to cross-border drug smuggling busted in Ferozepur
Module linked to cross-border drug smuggling busted in Ferozepur

ਪਿੰਡ ਚਾਂਦੀਵਾਲਾ ਦਾ ਰਹਿਣ ਵਾਲਾ ਮਨਜੀਤ ਸਿੰਘ ਗ੍ਰਿਫ਼ਤਾਰ

ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰ ਕੇ, ਫਿਰੋਜ਼ਪੁਰ ਦੇ ਥਾਣਾ ਸਦਰ ਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ਵਿਚੋਂ 5.507 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਵਿੱਚ ਉਸ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ। ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਨਿਰੰਤਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਮੁਕਤ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement