ਗੁਰਲਾਲ ਭਲਵਾਨ ਕਤਲ ਮਾਮਲੇ ਦੇ ਦੋਸੀਆਂ ਨੂੰ ਫਰੀਦਕੋਟ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ’ਤੇ ਭੇਜਿਆ
Published : Mar 3, 2021, 2:05 pm IST
Updated : Mar 3, 2021, 2:06 pm IST
SHARE ARTICLE
Gurlal Bhalwan
Gurlal Bhalwan

ਮਾਮਲਾ ਫਰੀਦਕੋਟ ਦੇ ਯੂਥ ਕਾਗਰਸ ਦੇ ਜਿਲ੍ਹਾ ਪ੍ਰਧਾਨ ਦੇ ਕਤਲ ਦਾ...

ਫਰੀਦਕੋਟ: ਫਰੀਦਕੋਟ ਦੇ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਕਤਲ ਮਾਮਲੇ ਵਿਚ ਅੱਜ ਫਰੀਦਕੋਟ ਪੁਲਿਸ ਨੇ ਦਿੱਲੀ ਪੁਲਿਸ ਦੀ ਹਾਜਰੀ ਵਿਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਤਿੰਨ ਦੋਸੀਆਂ ਸਾਹਿਲ ਵਰਮਾਂ ਸੁਖਵਿੰਦਰ ਸੰਨੀ ਅਤੇ ਗੁਵਿੰਦਰ ਗੋਰਾ ਨੂੰ ਫਰੀਦਕੋਟ ਦੇ ਸੀਜੇਐਮ ਸਾਹਿਬ ਦੀ ਅਦਾਲਤ ਵਿਚ ਪੇਸ ਕੀਤਾ ਜਿੱਥੋਂ ਮਾਨਯੋਗ ਅਦਾਲਤ ਨੇ ਤਿੰਨਾਂ ਕਥਿਤ ਦੋਸੀਆ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ

high courthigh court

। ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਫਰੀਦਕੋਟ ਸੇਵਾ ਸਿੰਘ ਮੱਲ੍ਹੀ ਨੇ ਕਿਹਾ ਕਿ ਅੱਜ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਥਿਤ ਦੋਸੀਆ ਸਾਹਿਲ ਵਰਮਾਂ, ਸੁਖਵਿੰਦਰ ਸੰਨੀ ਅਤੇ ਗੁਰਵਿੰਦਰ ਗੋਰਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ ਕੀਤਾ ਗਿਆ ਜਿਨਾਂ ਦਾ ਮਾਨਯੋਗ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਰਿਮਾਂਡ ਦਿੱਤਾ ਹੈ। ਉਹਨਾ ਕਿਹਾ ਕਿ 8 ਮਾਰਚ ਨੂੰ ਮੁੜ ਕਥਿਤ ਦੋਸੀਆ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Police OfficerPolice Officer

ਇਸ ਮੌਕੇ ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾ ਗ੍ਰਿਫਤਾਰ ਕੀਤੇ ਗਏ 5 ਦੋਸੀਆਂ ਨੂੰ ਜੇਲ੍ਹ ਭੇਜਿਆ ਜਾ ਚੁੱਕਿਆ ਹੈ ਅਤੇ ਹੁਣ ਇਹਨਾਂ ਤਿੰਨ ਕਥਿਤ ਦੋਸੀਆ ਤੋਂ ਪੁਛਗਿੱਛ ਕੀਤੀ ਜਾਵੇਗੀ। ਇਕ ਸਾਵਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਇਹਨਾਂ ਤਿੰਨਾਂ ਦੋਸੀਆ ਨੇ ਕਥਿਤ ਕਾਤਲਾਂ ਨੂੰ ਮੋਟਰਸਾਇਕਲ ਅਤੇ ਹਥਿਆਰ ਮੁੱਹਈਆ ਕਰਵਾਏ ਸਨ ਅਤੇ ਗੁਰਲਾਲ ਭਲਵਾਨ ਦੀ ਰੈਕੀ ਕੀਤੀ। ਉਹਨਾਂ ਕਿਹਾ ਕਿ ਇਸ ਮਾਮਲੇ ਨਾਲ ਸੰਬਧਿਤ ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement