ਸਾਹਨੇਵਾਲ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ, ਵਧਾਈ ਸੁਰੱਖਿਆ
Published : Mar 3, 2021, 9:28 pm IST
Updated : Mar 3, 2021, 9:30 pm IST
SHARE ARTICLE
Ludhiana Air port
Ludhiana Air port

ਦਿੱਲੀ ਤੋਂ ਹੋਰ ਥਾਵਾਂ ‘ਤੇ ਜਾਣ ਵਾਲੀਆਂ ਫਲਾਈਟਾਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ...

ਲੁਧਿਆਣਾ: ਦਿੱਲੀ ਤੋਂ ਹੋਰ ਥਾਵਾਂ ‘ਤੇ ਜਾਣ ਵਾਲੀਆਂ ਫਲਾਈਟਾਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਵੱਡੀ ਧਮਕੀ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ।

Ludhiana AirportLudhiana Airport

ਧਮਕੀ ਮਿਲਣ ਤੋਂ ਬਾਅਦ ਹਵਾਈ ਅੱਡੇ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ। ਆਉਣ ਜਾਣ ਵਾਲਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਸ਼ੱਕੀ ਵਿਅਕਤੀ ਉਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਹਵਾਈ ਅੱਡੇ ਦੇ ਸਹਾਇਕ ਮੈਨੇਜਰ ਨੂੰ ਫੋਨ ’ਤੇ ਲਗਪਗ 15 ਦਿਨ ਪਹਿਲਾਂ ਮਿਲੀ ਸੀ।

Ludhiana AirportLudhiana Airport

ਪੁਲਿਸ ਨੇ ਜਾਂਚ ਤੋਂ ਬਾਅਦ ਸਹਾਇਕ ਮੈਨੇਜਰ ਪਵਨ ਕੁਮਾਰ ਦੀ ਸ਼ਿਕਾਇਤ ਉਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਨੰਬਰ ਕਿੱਥੇ ਦਾ ਹੈ ਤੇ ਕਿੱਥੋਂ ਆਇਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement