ਸੰਯੁਕਤ ਕਿਸਾਨ ਮੋਰਚਾ ਦੇ ਪ੍ਰੋਗਰਾਮਾਂ ਨੂੰ  ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ
Published : Apr 3, 2021, 7:03 am IST
Updated : Apr 3, 2021, 7:03 am IST
SHARE ARTICLE
image
image

ਸੰਯੁਕਤ ਕਿਸਾਨ ਮੋਰਚਾ ਦੇ ਪ੍ਰੋਗਰਾਮਾਂ ਨੂੰ  ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ


13 ਅਪ੍ਰੈਲ ਨੂੰ  ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ਉਤੇ ਮਨਾਇਆ ਜਾਵੇਗਾ

ਚੰਡੀਗੜ੍ਹ, 2 ਅਪ੍ਰੈਲ  (ਸੁਰਜੀਤ ਸਿੰਘ ਸੱਤੀ): ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ  ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ ਕਰ ਦਿਤੀ ਹੈ | 3 ਅਪ੍ਰੈਲ ਨੂੰ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਆਗੂ ਸਮਾਜਕ-ਜਥੇਬੰਦੀਆਂ ਨਾਲ ਕਿਸਾਨ-ਅੰਦੋਲਨ ਸਬੰਧੀ ਵਿਚਾਰ-ਚਰਚਾ ਕਰਦਿਆਂ ਸੁਝਾਅ ਇਕੱਤਰ ਕਰਨਗੇ | ਮਾਨਸਾ ਦੇ ਰਸਤੇ ਤੋਂ ਪੰਜਾਬ ਪਹੁੰਚ ਰਹੀ ਮਿੱਟੀ-ਸੱਤਿਆਗ੍ਰਹਿ ਯਾਤਰਾ ਦੇ ਸਵਾਗਤ ਲਈ ਵੀ ਤਿਆਰੀਆਂ ਹਨ | ਜਗਰਾਉਂ ਵਿਚ ਚਲਦੇ ਪੱਕੇ-ਧਰਨੇ ਸਮੇਤ ਕੁੱਝ ਹੋਰਨਾਂ ਥਾਵਾਂ ਉਤੇ ਪਟਿਆਲਾ ਵਿਚ ਸ਼ਹੀਦ ਹੋਏ ਕਿਸਾਨ-ਅੰਦੋਲਨ ਸਮਰਥਕਾਂ ਨੂੰ  ਮੌਨ ਧਾਰ ਕੇ ਸ਼ਰਧਾਂਜਲੀ ਦਿਤੀ ਗਈ | ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ਉਤੇ ਪੰਜਾਬ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਜਲਦ ਹੀ ਇਸ ਸਬੰਧੀ 


imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement