Dinanagar News: ਦੀਨਾਨਗਰ 'ਚ ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਕਾਮੇ ਦੀ ਹੋਈ ਮੌਤ
Published : Apr 3, 2024, 1:54 pm IST
Updated : Apr 3, 2024, 2:17 pm IST
SHARE ARTICLE
A worker died due to gas leak while cleaning sewage in Dinanagar
A worker died due to gas leak while cleaning sewage in Dinanagar

Dinanagar News: ਦੋ ਦੀ ਹਾਲਤ ਗੰਭੀਰ

A worker died due to gas leak in Dinanagar : ਗੁਰਦਾਸਪੁਰ ਦੇ ਦੀਨਾਨਗਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਦੀਨਾਨਗਰ ਦੇ ਪਿੰਡ ਚਾਵਾ 'ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ 'ਚੜ੍ਹਨ ਕਾਰਨ ਇਕ ਕਾਮੇ ਦੀ ਮੌਤ ਹੋ ਗਈ, ਜਦਕਿ ਦੋ ਕਾਮਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Navdeep Singh Jalbera: ਵਾਟਰ ਕੈਨਨ ਬੁਆਏ ਨਵਦੀਪ ਦੀ ਗ੍ਰਿਫਤਾਰੀ 'ਤੇ ਭੜਕੇ ਕਿਸਾਨ, ਰੇਲਵੇ ਟਰੈਕ ਕਰਨਗੇ ਜਾਮ 

ਦੋਹਾਂ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ‘ਗਾਜ਼ਾ ਵਿਚ ਭੁੱਖਮਰੀ’, ਮੁਸਲਿਮ ਆਗੂਆਂ ਨੇ ਬਾਈਡਨ ਦੀ ਇਫਤਾਰ ਪਾਰਟੀ ਦਾ ਸੱਦਾ ਠੁਕਰਾਇਆ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A worker died due to gas leak while cleaning sewage in Dinanagar, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement