Rasulpur Firing News: ਤਰਨਤਾਰਨ ਦੇ ਪਿੰਡ ਰਸੂਲਪੁਰ ਵਿਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Apr 3, 2025, 4:42 pm IST
Updated : Apr 3, 2025, 5:51 pm IST
SHARE ARTICLE
Rasulpur Tarntaran Firing News in punjabi
Rasulpur Tarntaran Firing News in punjabi

Rasulpur Firing News: ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਵੜ ਕੇ ਦਿਤਾ ਵਾਰਦਾਤ ਨੂੰ ਅੰਜਾਮ

 ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ, ਇਥੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ। ਮੌਕੇ 'ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਫ਼ਿਲਹਾਲ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਨੂੰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਅਜੇਵੀਰ ਸਿੰਘ ਵਜੋਂ ਹੋਈ ਹੈ ਮ੍ਰਿਤਕ ਪਰਿਵਾਰ ਸਮੇਤ ਪਿੰਡ 'ਚ ਕਿਰਾਏ ਦੇ ਮਕਾਨ 'ਤੇ ਰਹਿ ਰਿਹਾ ਸੀ ਅਤੇ ਇਸ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement