Ludhiana News: ਬਜ਼ੁਰਗ ਔਰਤ ਨਾਲ ਮਾਮਲੇ ’ਤੇ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਲਿਆ Sou Moto ਨੋਟਿਸ
Published : Apr 3, 2025, 6:52 am IST
Updated : Apr 3, 2025, 6:52 am IST
SHARE ARTICLE
Women's Commission Raj Lali Gill takes Sou Moto notice on the case with the elderly woman
Women's Commission Raj Lali Gill takes Sou Moto notice on the case with the elderly woman

ਕਮਿਸ਼ਨ ਦੇ ਵਲੋਂ ਘਟਨਾ ਦਾ ਪੂਰਾ ਵੇਰਵਾ ਮੰਗਿਆ ਗਿਆ ਹੈ।

 

Ludhiana News: ਬਜ਼ੁਰਗ ਮਾਤਾ ਦੀ ਕੁੱਟਮਾਰ ਕੇਸ ਤੇ ਕਮਿਸ਼ਨ ਦੇ ਵਲੋਂ Sou Moto ਲਿਆ ਗਿਆ ਅਤੇ ਘਟਨਾ ਦਾ ਪੂਰਾ ਵੇਰਵਾ ਮੰਗਿਆ ਗਿਆ ਹੈ। ਰਾਏਕੋਟ ਸ਼ਹਿਰ ਦੇ ਮੁਹੱਲਾ ਬੈਂਕ ਕਾਲੋਨੀ ਵਿਚ ਇਕ ਕਲਯੁੱਗੀ ਪੁੱਤ ਤੇ ਨੂੰਹ ਵੱਲੋਂ 85 ਸਾਲਾਂ ਬਜ਼ੁਰਗ ਮਾਂ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਕਾਰਵਾਈ ਕਰਦਿਆਂ ਰਾਏਕੋਟ ਸਿਟੀ ਪੁਲਿਸ ਨੇ ਮੁੱਕਦਮਾ ਦਰਜ ਕਰ ਕੇ ਉਕਤ ਪੁੱਤ ਤੇ ਨੂੰਹ ਨੂੰ ਗ੍ਰਿਫ਼ਤਾਰ ਕਰ ਲਿਆ। 

..

ਪੀੜ੍ਹਤ ਬਜ਼ੁਰਗ ਮਾਤਾ ਦੇ ਬਿਆਨ ਦਰਜ ਕੀਤੇ ਗਏ, ਜਿਸ ਦੌਰਾਨ ਪੀੜਤ ਮਾਤਾ ਨੇ ਦੱਸਿਆ ਕਿ ਉਸ ਦਾ ਲੜਕਾ ਜਸਵੀਰ ਸਿੰਘ ਅਤੇ ਨੂੰਹ ਗੁਰਪ੍ਰੀਤ ਕੌਰ ਪਿਛਲੇ ਲੰਮੇ ਸਮੇਂ ਤੋ ਹੀ ਰਲ ਕੇ ਉਸ ਦੀ ਕੁੱਟਮਾਰ ਕਰਦੇ ਸਨ। 

ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਵਿਦੇਸ਼ ਰਹਿੰਦੀ ਧੀ ਨੇ ਨੂੰਹ-ਪੁੱਤ ਵੱਲੋਂ ਬੁਰੀ ਤਰਾਂ ਕੀਤੀ ਕੁੱਟਮਾਰ ਦੀ ਸੀਸੀਟੀਵੀ ਕੈਮਰੇ ਦੀ ਫੁਟੇਜ ਪੇਸ਼ ਕੀਤੀ।

ਦੋਵਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement