Amritsar News : ਅ੍ਰੰਮਿਤਸਰ ’ਚ ਛੋਟੇ ਭਰਾ ਨੂੰ ਬਾਜ਼ਾਰ ਭੇਜ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ 

By : BALJINDERK

Published : Apr 3, 2025, 5:19 pm IST
Updated : Apr 3, 2025, 5:19 pm IST
SHARE ARTICLE
 ਮ੍ਰਿਤਕ ਨਿਖਿਲ (18) ਦੀ ਫ਼ਾਈਲ ਫੋਟੋ
ਮ੍ਰਿਤਕ ਨਿਖਿਲ (18) ਦੀ ਫ਼ਾਈਲ ਫੋਟੋ

Amritsar News : ਬਾਜ਼ਾਰ ਤੋਂ ਵਾਪਸ ਆ ਕੇ ਭਰਾ ਨੇ ਕਮਰੇ ’ਚ ਪਈ ਵੇਖੀ ਲਾਸ਼,12ਵੀਂ ਜਮਾਤ ਦਾ ਵਿਦਿਆਰਥੀ ਸੀ

Amritsar News in Punjabi : ਅ੍ਰੰਮਿਤਸਰ ’ਚ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ ਨੂੰ ਬਾਜ਼ਾਰ ਭੇਜ ਕੇ ਖ਼ੁਦਕੁਸ਼ੀ ਕਰ ਲਈ ਹੈ। ਛੋਟੇ ਭਰਾ ਨੇ  ਬਾਜ਼ਾਰ ਤੋਂ ਵਾਪਸ ਆ ਕੇ ਕਮਰੇ ’ਚ ਲਾਸ਼ ਪਈ ਵੇਖੀ। ਭਰਾ ਨੇ ਦੱਸਿਆ ਕਿ ਉਸ ਦਾ ਭਰਾ  ਨਿਖਿਲ (18) 12ਵੀਂ ਜਮਾਤ ਦਾ ਵਿਦਿਆਰਥੀ ਸੀ। ਪੁਲਿਸ ਮਾਮਲੇ ਦੀ ਜਾਂਚ ’ਚ ਜੁਟੀ ਹੋਈ ਹੈ। 

(For more news apart from young man committed suicide in Amritsar after sending his younger brother market News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement