ਬਦਲ ਸਕਦੀ ਹੈ ਪੰਜਾਬ ਪੁਲਿਸ ਦੀ ਝਾਲਰ ਵਾਲੀ ਪਗੜੀ
Published : Jun 3, 2020, 5:17 am IST
Updated : Jun 3, 2020, 5:17 am IST
SHARE ARTICLE
File Photo
File Photo

ਇਸ ਦਿਸ਼ਾ 'ਚ ਸਰਕਾਰ ਵਲੋਂ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਝਾਲਰ ਵਾਲੀ ਪਗੜੀ 'ਚ ਤਬਦੀਲੀ ਹੋ ਸਕਦੀ ਹੈ। ਇਸ ਦਿਸ਼ਾ 'ਚ ਸਰਕਾਰ ਵਲੋਂ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਅੰਗਰੇਜ਼ਾਂ ਦੇ ਸਮੇਂ ਤੋਂ ਚਲੀ ਆ ਰਹੀ ਝਾਲਰ ਵਾਲੀ ਪੰਜਾਬ ਪੁਲਿਸ ਦੀ ਪਗੜੀ 'ਚ ਤਬਦੀਲੀ ਕਰ ਕੇ ਕੋਈ ਹੋਰ ਰੰਗ ਦੀ ਪਗੜੀ ਬਾਰੇ ਫ਼ੈਸਲਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਦਿਨਾਂ 'ਚ ਇਕ ਪੱਤਰ ਲਿਖਿਆ ਸੀ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਇਸ ਪੱਤਰ ਨੂੰ ਅਗਲੀ ਕਾਰਵਾਈ 'ਤੇ ਵਿਚਾਰ ਲਈ ਡੀ.ਜੀ.ਪੀ. ਨੂੰ ਭੇਜ ਦਿਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੀ ਸਰਕਾਰ ਸਮੇਂ ਵੀ ਪੰਜਾਬ ਪੁਲਿਸ ਦੀ ਪਗੜੀ ਵਰਦੀ 'ਚ ਤਬਦੀਲੀ ਦੇ ਯਤਨ ਹੋਏ ਸਨ ਪਰ ਸਿਰੇ ਨਹਂੀ ਚੜ੍ਹੇ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement