ਦੁਖ਼ਦਾਈ ਖ਼ਬਰ: ਟਿਕਰੀ ਬਾਰਡਰ ’ਤੇ ਡਟੇ ਕਿਸਾਨ ਦੀ ਮੌਤ
Published : Jun 3, 2021, 4:29 pm IST
Updated : Jun 3, 2021, 4:29 pm IST
SHARE ARTICLE
Death of a farmer at Tikri border
Death of a farmer at Tikri border

ਛੇ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਵਿਰੁੱਧ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ

ਬਰਨਾਲਾ: ਪਿਛਲੇ ਛੇ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਵਿਰੁੱਧ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਇਸ ਦੌਰਾਨ ਟਿਕਰੀ ਬਾਰਡਰ (Tikri border)  ਤੋਂ ਦੁਖਦਾਈ ਖ਼ਬਰ ਆਈ ਹੈ।

Death of a farmer at Tikri borderDeath of a farmer at Tikri border

ਇਹ ਵੀ ਪੜ੍ਹੋ:  ਫਿਰੋਜ਼ਪੁਰ ਵਿਚ ਅੰਤਰਰਾਸ਼ਟਰੀ ਸਰਹੱਦ ਨੇੜੇ ਮਿਲੀ ਪਾਕਿਸਤਾਨੀ ਕਿਸ਼ਤੀ, BSF ਨੇ ਸ਼ੁਰੂ ਕੀਤਾ ਸਰਚ ਅਭਿਆਨ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਟਿਕਰੀ ਬਾਰਡਰ ’ਤੇ ਡਟੇ ਜ਼ਿਲ੍ਹਾ ਬਰਨਾਲਾ (Barnala) ਦੇ ਕਿਸਾਨ (Farmer) ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਸੰਤ ਸਿੰਘ (40) (Farmer Sant Singh) ਪੁੱਤਰ ਅਜਾਇਬ ਸਿੰਘ ਬਰਨਾਲਾ ਦੇ ਪਿੰਡ ਸਹਿਜੜਾ ਦਾ ਰਹਿਣ ਵਾਲਾ ਸੀ।

FarmersFarmers Protest

ਇਹ ਵੀ ਪੜ੍ਹੋ: ਲੱਖਾਂ ਦੀ ਨੌਕਰੀ ਛੱਡ ਇਹ ਨੌਜਵਾਨ ਕਰ ਰਿਹਾ ਆਰਗੈਨਿਕ ਖੇਤੀ, ਹੁਣ ਕਰ ਰਿਹਾ ਇੰਨੀ ਕਮਾਈ

ਮਿਲੀ ਜਾਣਕਾਰੀ ਮੁਤਾਬਕ ਕਿਸਾਨ ਸੰਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kissan Union Sidhupur) ਦਾ ਮੈਂਬਰ ਦਾ ਮੈਂਬਰ ਸੀ ਅਤੇ ਉਹ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ 'ਚ ਸ਼ੁਰੂ ਤੋਂ ਹੀ ਡਟਿਆ ਹੋਇਆ ਸੀ। ਕਿਸਾਨ ਸੰਤ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਵਿਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement