ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਡਾਕਟਰ ਜੋੜੇ ਦੀਆਂ ਧੀਆਂ ਨੇ ਸਰਕਾਰ ਨੂੰ  ਕੀਤੀ ਮਦਦ ਦੀ ਅਪੀਲ
Published : Jun 3, 2021, 12:41 am IST
Updated : Jun 3, 2021, 12:41 am IST
SHARE ARTICLE
image
image

ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਡਾਕਟਰ ਜੋੜੇ ਦੀਆਂ ਧੀਆਂ ਨੇ ਸਰਕਾਰ ਨੂੰ  ਕੀਤੀ ਮਦਦ ਦੀ ਅਪੀਲ

ਅਜਮੇਰ, 2 ਜੂਨ : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕਈ ਬੱਚੇ ਅਨਾਥ ਹੋ ਗਏ | ਇਸ ਦੌਰਾਨ ਕਈ ਕੋਰੋਨਾ ਯੋਧਿਆਂ ਨੇ ਵੀ ਅਪਣੀ ਜਾਨ ਗਵਾਈ ਹੈ | ਹਾਲ ਹੀ ਵਿਚ ਮਹਾਂਮਾਰੀ ਦੀ ਲਪੇਟ ਵਿਚ ਆਉਣ ਕਾਰਨ ਰਾਜਸਥਾਨ ਦੇ ਕੋਰੋਨਾ ਯੋਧਾ ਪਤੀ-ਪਤਨੀ ਦੀ ਮੌਤ ਹੋ ਗਈ | ਮਾਤਾ ਪਿਤਾ ਦੀ ਮੌਤ ਤੋਂ ਬਾਅਦ ਇਨ੍ਹਾਂ ਦੀਆਂ ਧੀਆਂ ਨੇ ਸਰਕਾਰ ਨੂੰ  ਮਦਦ ਦੀ ਗੁਹਾਰ ਲਗਾਈ ਹੈ | ਰਾਜਸਥਾਨ ਦੇ ਅਜਮੇਰ ਦੀ ਰਹਿਣ ਵਾਲੀ ਨਿਲਿਮਾ ਸਿੰਘ ਨੇ ਨਿਊਜ਼ ਏਜੰਸੀ ਨੂੰ  ਦਸਿਆ ਕਿ ਉਸ ਦੇ ਮਾਤਾ-ਪਿਤਾ ਦੋਵੇਂ ਕੋਰੋਨਾ ਯੋਧੇ ਸਨ ਅਤੇ ਕੋਰੋਨਾ ਕਾਰਨ ਹੀ ਉਨ੍ਹਾਂ ਦੀ ਜਾਨ ਚਲੀ ਗਈ | ਉਸ ਨੇ ਦਸਿਆ ਕਿ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੌਤ ਦੇ ਕਾਰਨ ਵਿਚ ਕੋਰੋਨਾ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ | ਉਨ੍ਹਾਂ ਸਰਕਾਰ ਕੋਲੋਂ ਮਦਦ ਦੀ ਮੰਗ ਕੀਤੀ ਹੈ |              (ਪੀ.ਟੀ.ਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement