ਦਰਬਾਰ ਸਾਹਿਬ ਨੇੜੇ ਬੰਬ ਦੀ ਅਫ਼ਵਾਹ, ਇੱਕ ਵਿਅਕਤੀ ਗ੍ਰਿਫ਼ਤਾਰ

By : GAGANDEEP

Published : Jun 3, 2023, 12:02 pm IST
Updated : Jun 3, 2023, 2:11 pm IST
SHARE ARTICLE
photo
photo

ਸੂਚਨਾ ਮਿਲਣ ‘ਤੇ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

 

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਦਰਬਾਰ ਸਾਹਿਬ ਨੇੜੇ ਬੰਬ ਦੀ ਅਫਵਾਹ ਫੈਲਾਈ ਗਈ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਕਰਜ਼ ਸੀਮਾ 'ਚ 18000 ਕਰੋੜ ਦੀ ਕੀਤੀ ਕਟੌਤੀ  

ਪ੍ਰਾਪਤ ਜਾਣਕਾਰੀ ਅਨੁਸਾਰ ਦਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਕੰਟਰੋਲ ਰੂਮ ਵਿਚ ਕਿਸੇ ਨੇ ਫੋਨ ਕਰਕੇ ਸੂਚਨਾ ਦਿਤੀ ਕਿ ਦਰਬਾਰ ਸਾਹਿਬ ਕੋਲ ਬੰਬ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਪੁਲਿਸ ਪਹਿਲਾਂ ਤੋਂ ਹੀ ਅਲਰਟ 'ਤੇ ਸੀ, ਜਦਕਿ ਸੂਚਨਾ ਮਿਲਣ ਤੋਂ ਬਾਅਦ ਕੀਤੀ ਗਈ ਜਾਂਚ 'ਚ ਸਾਹਮਣੇ ਆਇਆ ਕਿ ਕਿਸੇ ਵਿਅਕਤੀ ਵਲੋਂ ਸ਼ਰਾਰਤ ਕੀਤੀ ਗਈ ਸੀ। ਫਿਲਹਾਲ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਫਰੀਦਕੋਟ 'ਚ SP-DSP ਸਮੇਤ 5 'ਤੇ ਮਾਮਲਾ ਦਰਜ, ਆਈਜੀ ਦੇ ਨਾਂਅ 'ਤੇ 50 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement