Punjab News : ਭਲਕੇ ਲਗਾਤਾਰ ਤੀਜੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਬੈਠਕ 

By : BALJINDERK

Published : Jun 3, 2025, 7:33 pm IST
Updated : Jun 3, 2025, 7:33 pm IST
SHARE ARTICLE
 ਭਲਕੇ ਲਗਾਤਾਰ ਤੀਜੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਬੈਠਕ 
ਭਲਕੇ ਲਗਾਤਾਰ ਤੀਜੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਬੈਠਕ 

Punjab News : ਦੁਪਹਿਰ 12 ਵਜੇ ਹੋਵੇਗੀ ਬੈਠਕ

Punjab News in Punjabi : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਬੁੱਧਵਾਰ ਨੂੰ ਫਿਰ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਹੋਵੇਗੀ। ਲਗਾਤਾਰ ਤਿੰਨ ਦਿਨਾਂ ਵਿੱਚ ਇਹ ਤੀਜੀ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਇਸ ਮੀਟਿੰਗ ’ਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। 

1

ਦੱਸ ਦੇਈਏ ਕਿ ਅੱਜ ਵੀ ਕੈਬਨਿਟ ਦੀ  ਮੀਟਿੰਗ ਹੋਈ ਸੀ। ਇਸ ਮੀਟਿੰਗ ’ਚ SC ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। 4727 ਪਰਿਵਾਰਾਂ ਦੇ 68 ਕਰੋੜ ਦਾ ਕਰਜ਼ੇ ਮੁਆਫ਼ ਕੀਤੇ ਗਏ ਹਨ। 

(For more news apart from Important Punjab Cabinet meeting tomorrow for third consecutive day News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement