ਐਸ.ਐਸ.ਪੀ. ਨੇ ਨਸ਼ਿਆਂ ਦੇ ਖ਼ਾਤਮੇ ਲਈ ਜਾਰੀ ਕੀਤਾ ਨੰਬਰ
Published : Jul 3, 2018, 1:33 pm IST
Updated : Jul 3, 2018, 1:33 pm IST
SHARE ARTICLE
SSP Surjit Singh
SSP Surjit Singh

ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਸੁਰਜੀਤ ਸਿੰਘ ਨੇ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ.........

ਜਗਰਾਉਂ : ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਸੁਰਜੀਤ ਸਿੰਘ ਨੇ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਜੜ ਤੋਂ ਖ਼ਤਮ ਕਰਨ ਲਈ ਜਨਤਾ ਦੇ ਸਹਿਯੋਗ ਵਾਸਤੇ ਪੁਲਿਸ ਜ਼ਿਲ੍ਹਾ ਕੰਟਰੋਲ ਰੂਮ ਨੰਬਰ 96467-52300 ਸਥਾਪਤ ਕੀਤਾ ਗਿਆ ਹੈ। ਇਸ ਨੰਬਰ 'ਤੇ ਆਮ ਜਨਤਾ ਦਾ ਕੋਈ ਵੀ ਵਿਅਕਤੀ ਨਸ਼ੇ ਦੀ ਸਮਗਲਿੰਗ ਹੋਣ ਬਾਰੇ ਸੂਚਨਾ ਦੇ ਸਕਦਾ ਹੈ। ਐਸ.ਐਸ.ਪੀ. ਸੁਰਜੀਤ ਸਿੰਘ ਨੇ ਦਸਿਆ ਕਿ ਨਸ਼ਿਆਂ ਸਬੰਧੀ ਸੂਚਨਾ ਵਾਲੇ ਵਿਅਕਤੀ ਦਾ ਨਾਮ ਗੁਪਤ ਰਖਿਆ ਜਾਵੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement