ਮੂਸੇਵਾਲਾ ਮਾਮਲੇ 'ਚ ਵੱਡਾ ਖੁਲਾਸਾ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੰਜਾਬ 'ਚ ਹੀ ਰੁਕੇ ਸਨ ਹਮਲਾਵਰ
Published : Jul 3, 2022, 11:43 am IST
Updated : Jul 3, 2022, 11:43 am IST
SHARE ARTICLE
Sidhu Moose wala
Sidhu Moose wala

ਬੁਲੰਦ ਸ਼ਹਿਰ ਤੋਂ ਖਰੀਦੀ ਗਈ ਸੀ ਏਕੇ 47

 

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਮਾਮਲੇ 'ਚ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਗ੍ਰਿਫਤਾਰੀਆਂ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨਾਲ ਜੁੜਿਆ ਇੱਕ ਵੱਡਾ ਖੁਲਾਸਾ ਹੋਇਆ ਹੈ।

 

Sidhu Moose walaSidhu Moose wala

 

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਪੰਜਾਬ ਵਿੱਚ ਹੀ ਰੁਕੇ ਸਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਵਿੱਚ NIA ਨੇ ਛਾਪੇਮਾਰੀ ਕੀਤੀ ਹੈ।

 

 

Sidhu Moose WalaSidhu Moose Wala

ਇਥੋਂ ਕੁਰਬਾਨ-ਇਮਰਾਨ ਗੈਂਗ ਦੇ ਮੈਂਬਰ ਨਦੀਮ ਨੂੰ  ਗ੍ਰਿਫਤਾਰ ਕੀਤਾ ਗਿਆ। ਇਹ ਵੀ ਖੁਲਾਸਾ ਹੋਇਆ ਸੀ ਕਿ ਏਕੇ-47 ਯੂਪੀ ਤੋਂ ਅੱਠ ਲੱਖ ਰੁਪਏ ਵਿੱਚ ਖਰੀਦੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement