ਪਰਲਜ਼ ਗਰੁੱਪ ਦੀ ਜਾਇਦਾਦਾਂ ਦਾ ਪਤਾ ਲਗਾਉਣ ਲਈ ਫੀਲਡ ਵੈਰੀਫਿਕੇਸ਼ਨ ਮੁਹਿੰਮ ਸ਼ੁਰੂ

By : GAGANDEEP

Published : Jul 3, 2023, 11:23 am IST
Updated : Jul 3, 2023, 11:23 am IST
SHARE ARTICLE
photo
photo

1998 ਤੋਂ ਲੈ ਹੁਣ ਤੱਕ ਦੀਆਂ ਜ਼ਮੀਨਾਂ ਦੀ ਹੋਵੇਗੀ ਜਾਂਚ

 

ਮੁਹਾਲੀ: ਪੰਜਾਬ ਸਰਕਾਰ ਵਲੋਂ ਪਰਲਜ਼ ਕੰਪਨੀ ਦੀਆਂ ਜ਼ਮੀਨਾਂ ਵੇਚਣ ਦੇ ਐਲਾਨ ਤੋਂ ਬਾਅਦ ਇਸ ਸਬੰਧੀ ਕਾਰਵਾਈ ਤੇਜ਼ ਹੋ ਗਈ ਹੈ। ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦਾ ਪਤਾ ਲਗਾਉਣ ਲਈ ਇਕ ਫੀਲਡ ਵੈਰੀਫਿਕੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ

ਇਹ ਵੀ ਪੜ੍ਹੋ: ਬਦਮਾਸ਼ਾਂ ਨੇ 1 ਕਰੋੜ ਦੀ ਫਿਰੌਤੀ ਨਾਲ ਮਿਲਣ 'ਤੇ ਪ੍ਰਾਪਰਟੀ ਕਾਰੋਬਾਰੀ ਨੂੰ ਮਾਰੀਆਂ ਗੋਲੀਆਂ

ਇਸ ਮੁਹਿੰਮ ਵਿਚ ਪਿੰਡ ਦੇ ਪਟਵਾਰੀ, ਕਾਨੂੰਗੋ ਅਤੇ ਹਰ ਨੰਬਰਦਾਰ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ 1998 ਤੋਂ ਲੈ ਕੇ ਹੁਣ ਤੱਕ ਪਰਲ ਦੀਆਂ ਜ਼ਮੀਨਾਂ ਕਿਸ ਨੇ ਵੇਚੀਆਂ ਅਤੇ ਖਰੀਦੀਆਂ ਹਨ, ਇਸ ਬਾਰੇ ਵੀ ਸਾਰੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਪਿਛਲੇ ਹਫ਼ਤੇ ਵਿਜੀਲੈਂਸ ਬਿਊਰੋ ਵਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਪਰਲਜ਼ ਗਰੁੱਪ ਦੀ ਜਾਇਦਾਦ ਦਾ ਡਾਟਾ ਤਿਆਰ ਕਰਕੇ ਸੌਂਪਣ ਲਈ ਕਿਹਾ ਗਿਆ ਸੀ। ਦਸਿਆ ਜਾ ਰਿਹਾ ਹੈ ਕਿ ਇਹ ਬੋਰਡ ਪਰਲਜ਼ ਗਰੁੱਪ ਦੇ ਹਨ। ਇਹਨਾਂ ਨੂੰ ਖਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ: ਵੱਡੀ ਲਾਪਰਵਾਹੀ! ਮਿਡ-ਡੇ ਮੀਲ ‘ਚੋਂ ਮਿਲੀ ਕਿਰਲੀ, ਖਾਣਾ ਖਾਣ ਨਾਲ 123 ਬੱਚੇ ਹੋਏ ਬੀਮਾਰ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement