Amritsar News ; ਅੰਮ੍ਰਿਤਸਰ ਪੁਲਿਸ ਨੇ 2 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

By : BALJINDERK

Published : Jul 3, 2024, 4:40 pm IST
Updated : Jul 3, 2024, 4:40 pm IST
SHARE ARTICLE
file photo
file photo

Amritsar News ; ਪੁਲਿਸ ਵਲੋਂ ਮੁਲਜ਼ਮ ਪਾਸੋਂ ਪੁਛਗਿੱਛ ਕੀਤੀ ਜਾ ਰਹੀ ਹੈ  

 Amritsar News ;  ਸਮੂਹ ਸੀਨੀਅਰ ਅਧਿਕਾਰੀਆਂ ਅਤੇ ਮੁੱਖ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹਨਾਂ ਹਦਾਇਤਾਂ ਤਹਿਤ ਡੀ.ਐਸ.ਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਪੁਲਿਸ ਪਾਰਟੀ ਨੂੰ ਗਸ਼ਤ ਦੇ ਸਬੰਧ ’ਚ ਗੁਪਤ ਸੂਚਨਾ ਮਿਲੀ ਸੀ ਕਿ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।  
ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਅੱਜ ਪਿੰਡ ਮੋਦੇ ਦੇ ਬਾਹਰਵਾਰ ਮੌਜੂਦ ਥਾਣਾ ਘਰਿੰਡਾ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ 2 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ ਕੀਤਾ ਗਿਆ ਹੈ।  ਮੁਲਜ਼ਮਾਂ ਦੀ ਪਛਾਣ ਜਤਿਨ ਸਿੰਘ ਪੁੱਤਰ ਜੈਮਲ ਸਿੰਘ, ਸਾਜਨ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਦਲੇਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਆਨ ਮੋਦੇ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਪਾਸੋਂ ਪੁਛਗਿੱਛ ਕੀਤੀ ਜਾ ਰਹੀ ਹੈ।  

(For more news apart from  Amritsar police arrested one with 2 kg 500 grams of heroin News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement