Political news : ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸੀ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ‘ਆਪ’’ਚ ਹੋਏ ਸ਼ਾਮਲ

By : RAJANNATH

Published : Jul 3, 2024, 11:46 am IST
Updated : Jul 3, 2024, 11:46 am IST
SHARE ARTICLE
Political news: Big blow to Congress, Congress councilor and senior Congress leader joined AAP
Political news: Big blow to Congress, Congress councilor and senior Congress leader joined AAP

ਸੀਐਮ ਭਗਵੰਤ  ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ

 

 Political news: Big blow to Congress, Congress councilor and senior Congress leader joined AAP : ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। CM ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇਕ ਸੀਨੀਅਰ ਆਗੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਸੀਐਮ ਭਗਵੰਤ  ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ ਤੇ ਉਨ੍ਹਾਂ ਦੇ ਆਗੂ ਲਗਾਤਾਰ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।

(For more news apart from Big blow to Congress, Congress councilor and senior Congress leader joined AAP, tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement