ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਾ ASI ਗ੍ਰਿਫਤਾਰ
Published : Aug 3, 2022, 11:39 am IST
Updated : Aug 3, 2022, 11:39 am IST
SHARE ARTICLE
jail
jail

ਹਵਾਲਾਤੀਆਂ ਦੀ ਤਲਾਸ਼ੀ ਦੌਰਾਨ ਹੋਇਆ ਖੁਲਾਸਾ

 

ਫਰੀਦਕੋਟ: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਮੋਬਾਈਲ ਜਾਂ ਸਿਮ ਦੀ ਬਰਾਮਦਗੀ ਦਾ ਨਹੀਂ ਸਗੋਂ 50 ਗ੍ਰਾਮ ਨਸ਼ੀਲਾ ਪਦਾਰਥ ਜੇਲ੍ਹ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

PHOTOPHOTO

ਇਸ ਸਬੰਧੀ ਮੋਗਾ ਜ਼ਿਲ੍ਹਾ ਪੁਲਿਸ ਦੇ ਏਐਸਆਈ ਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਏ.ਐਸ.ਆਈ 'ਤੇ ਪੇਸ਼ੀ ਤੋਂ ਵਾਪਸ ਆ ਰਹੇ ਹਵਾਲਾਤੀਆਂ ਦੇ ਜਾਣਕਾਰ ਤੋਂ ਨਸ਼ਾ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਸ ਗੱਲ ਦਾ ਖੁਲਾਸਾ ਜੇਲ ਪ੍ਰਸ਼ਾਸਨ ਵੱਲੋਂ ਹਵਾਲਾਤੀਆਂ ਦੀ ਤਲਾਸ਼ੀ ਦੌਰਾਨ ਹੋਇਆ।ਇਸ ਦੇ ਨਾਲ ਹੀ ਪੁੱਛਗਿੱਛ ਤੋਂ ਬਾਅਦ ਥਾਣਾ ਕੋਤਵਾਲੀ 'ਚ ਏ.ਐੱਸ.ਆਈ ਅਤੇ ਦੋਵੇਂ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement