Punjab News: ਜਾਣੋ ਕਿਉਂ CM ਮਾਨ ਨੂੰ ਨਹੀਂ ਮਿਲੀ ਪੈਰਿਸ ਜਾਣ ਦੀ ਮਨਜ਼ੂਰੀ
Published : Aug 3, 2024, 10:01 am IST
Updated : Aug 3, 2024, 10:01 am IST
SHARE ARTICLE
Know why CM Mann did not get permission to go to Paris
Know why CM Mann did not get permission to go to Paris

Punjab News: ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਜਾਣਾ ਚਾਹੁੰਦੇ ਸੀ ਪੈਰਿਸ

Punjab News: ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਹੀਂ ਜਾਣ ਦਿੱਤਾ। ਸੀਐਮ ਮਾਨ ਨੇ ਅੱਜ ਪੈਰਿਸ ਲਈ ਉਡਾਣ ਭਰਨੀ ਸੀ ਪਰ ਕੇਂਦਰ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਵਿਦੇਸ਼ ਮੰਤਰਾਲੇ ਨੇ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। 

ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਨੂੰ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ। ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਸੀਐਮ ਮਾਨ ਪੈਰਿਸ ਜਾਣਾ ਚਾਹੁੰਦੇ ਸਨ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement