Amritsar News : SGPC ਦਫ਼ਤਰ 'ਚ ਮੁਲਾਜ਼ਮਾਂ ਵਿਚਾਲੇ ਹੋਈ ਖੂਨੀ ਝੜਪ , ਮੁਲਾਜ਼ਮ ਦਰਬਾਰਾ ਸਿੰਘ ਹੋਈ ਮੌਤ
Published : Aug 3, 2024, 2:32 pm IST
Updated : Aug 3, 2024, 5:55 pm IST
SHARE ARTICLE
 SGPC Darbara Singh
SGPC Darbara Singh

ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬਰਾਂਚ ਦੇ ਦਰਬਾਰਾ ਸਿੰਘ ਨੂੰ ਮਾਰੀ ਤਲਵਾਰ

Amritsar News : ਅੰਮ੍ਰਿਤਸਰ 'ਚ ਸ਼੍ਰੋਮਣੀ ਕਮੇਟੀ (SGPC ) ਦਫ਼ਤਰ 'ਚ ਮੁਲਾਜ਼ਮਾਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮਾਂ ਵਿਚਾਲੇ ਖੂਨੀ ਝੜਪ ਹੋਈ ਹੈ। ਜਿਸ ਵਿੱਚ ਮੁਲਾਜ਼ਮ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ .

ਦੱਸਿਆ ਜਾ ਰਿਹਾ ਹੈ ਕਿ ਦੋਹਾਂ 'ਚ ਖਾਣਾ ਖਾਣ ਦੇ ਦੌਰਾਨ ਮਮੂਲੀ ਤਕਰਾਰ ਨੂੰ ਲੈ ਕੇ ਝਗੜਾ ਹੋਇਆ ਹੈ। ਪਹਿਲਾਂ ਇੱਕ ਦੂਜੇ ਦੇ ਨਾਲ  ਗਾਲੀ ਗਲੋਚ ਕੀਤੀ ਅਤੇ ਬਾਅਦ 'ਚ ਇੱਕ ਦੂਜੇ 'ਤੇ ਕਿਰਪਾਨ ਨਾਲ ਹਮਲੇ ਕੀਤੇ। ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬਰਾਂਚ ਦੇ ਦਰਬਾਰਾ ਸਿੰਘ ਨੂੰ ਤਲਵਾਰ ਮਾਰੀ ਹੈ। ਦਰਬਾਰਾ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement