Attack On SHO: ਨਸ਼ੇ ’ਚ ਧੁੱਤ ਲੋਕਾਂ ਨੇ ਵੇਰਕਾ ਥਾਣੇ ਦੀ ਮਹਿਲਾ SHO ‘ਤੇ ਦਾਤਰ ਨਾਲ ਕੀਤਾ ਹਮਲਾ
Published : Aug 3, 2024, 1:26 pm IST
Updated : Aug 3, 2024, 1:42 pm IST
SHARE ARTICLE
SHO Amanjot Kaur of Verka police station was attacked by intoxicated people during the check
SHO Amanjot Kaur of Verka police station was attacked by intoxicated people during the check

Attack On SHO: SHO ਵੇਰਕਾ ਤੇ ਹੋਏ ਹਮਲੇ ਸਬੰਧੀ ਪੁਲਿਸ ਦਾ ਸਖਤ ਐਕਸ਼ਨ, ਮੁੱਖ ਦੋਸ਼ੀ ਗ੍ਰਿਫਤਾਰ

 

Punjab News: ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ SHO ਅਮਨਜੋਤ ਕੌਰ ‘ਤੇ ਨਾਕੇ ਦੌਰਾਨ ਹਮਲਾ ਹੋਣ ਖਬਰ ਦੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬੀਤੀ ਰਾਤ ਪਿੰਡ ਮੂਧਲ ਵਿੱਚ ਨਾਕਾ ਲਗਾਇਆ ਹੋਇਆ ਸੀ। ਕੁਝ ਲੋਕਾਂ ਨੇ ਦਾਤਰਾਂ ਨਾਲ ਐਸਐਚਓ ਅਮਨਜੋਤ ਕੌਰ ਉਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਐਸਐਚਓ ਗੰਭੀਰ ਜ਼ਖ਼ਮੀ ਹੋ ਗਏ ਹਨ। ਫਿਲਹਾਲ ਉਨ੍ਹਾਂ ਦਾ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮਿਲ ਰਹੀ ਹੈ ਕਿ ਜਦੋਂ ਐਸ.ਐਚ.ਓ ਰਾਤ ਸਮੇਂ ਨਾਕੇ ‘ਤੇ ਮੌਜੂਦ ਸੀ ਤਾਂ ਥੋੜ੍ਹੀ ਦੂਰੀ ‘ਤੇ ਹੀ ਕੁਝ ਲੋਕਾਂ ਵਿਚਕਾਰ ਲੜਾਈ ਹੋਣ ਦੀ ਖ਼ਬਰ ਮਿਲੀ ਸੀ, ਜਦੋਂ ਐਸ.ਓ ਉਥੇ ਪਹੁੰਚੇ ਤਾਂ ਸ਼ਰਾਬੀ ਲੋਕਾਂ ਨੇ ਨਸ਼ੇ ਵਿੱਚ ਉਨ੍ਹਾਂ  ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ।

ਪੁਲਿਸ ਨੇ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement