Guru Har Sahai Accident News: ਸਕੂਲੀ ਵੈਨ ਤੇ ਆਲਟੋ ਕਾਰ ਦੀ ਭਿਆਨਕ ਟੱਕਰ, ਵੈਨ ਡਰਾਈਵਰ ਦੀ ਹੋਈ ਮੌਤ
Published : Aug 3, 2024, 1:49 pm IST
Updated : Aug 3, 2024, 1:49 pm IST
SHARE ARTICLE
Terrible collision between school van and Alto car News
Terrible collision between school van and Alto car News

Guru Har Sahai Accident News: ਵੈਨ ਡਰਾਈਵਰ ਵਰਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

Terrible collision between school van and Alto car News: ਅੱਜ ਸਵੇਰੇ ਤੜਕਸਾਰ ਗੁਰੂ ਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿਖੇ ਆਲਟੋ ਕਾਰ ਅਤੇ ਸਕੂਲੀ ਵੈਨ ਵਿਚਾਲੇ ਭਿਆਨਕ ਟੱਕਰ ਹੋਈ ਹੈ। ਇਸ ਟੱਕਰ ਵਿਚ ਸਕੂਲੀ ਵੈਨ ਦੇ ਡਰਾਈਵਰ ਦੀ ਮੌਤ ਹੋ ਗਈ। ਵੈਨ ਡਰਾਈਵਰ ਦੀ ਪਹਿਚਾਣ ਵਰਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: American Airlines: ਚੱਲਦੇ ਜਹਾਜ਼ ਵਿਚ ਲੜਕੇ ਨੇ ਉਤਾਰ ਦਿਤੇ ਆਪਣੇ ਕੱਪੜੇ, ਫਿਰ ਫਲਾਈਟ ਵਿਚ ਕੀਤੀਆਂ ਗਲਤ ਹਰਕਤਾਂ 

ਜਾਣਕਾਰੀ ਮੁਤਾਬਕ ਸਕੂਲੀ ਵੈਨ ਦਾ ਡਰਾਈਵਰ ਸਕੂਲੀ ਬੱਚਿਆਂ ਨੂੰ ਸਕੂਲ ਛੱਡ ਕੇ ਵਾਪਸ ਆਪਣੇ ਘਰ ਨੂੰ  ਜਾ ਰਿਹਾ ਸੀ ਅਤੇ ਜਦ ਉਹ ਆਪਣੀ ਸਕੂਲੀ ਵੈਨ ਲੈ ਕੇ ਮੋਹਨ ਕੇ ਉਤਾੜ ਵਿਖੇ ਪਹੁੰਚਿਆ ਤਾਂ ਦੂਜੀ ਸਾਈਡ ਤੋਂ ਅੱਗਿਓਂ ਆ ਰਹੀ ਆਲਟੋ ਕਾਰ ਜਿਸ ਨੂੰ ਇਕ ਔਰਤ ਵੱਲੋਂ ਚਲਾਇਆ ਜਾ ਰਿਹਾ ਸੀ ਅਤੇ ਉਸ ਕਾਰ ਦੀ ਸਪੀਡ ਤੇਜ਼ ਹੋਣ ਦੇ ਚੱਲਦਿਆਂ ਕਾਰ ਬੇਕਾਬੂ ਹੋ ਗਈ ਅਤੇ ਕਾਰ ਡਿਵਾਈਡਰ ਨੂੰ ਟਕਰਾ ਕਰਕੇ ਦੂਜੇ ਪਾਸਿਓਂ ਆ ਰਹੀ ਸਕੂਲੀ ਵੈਨ ਵਿਚ ਜਾ ਵੱਜੀ।

ਇਹ ਵੀ ਪੜ੍ਹੋ: Jalandhar News: ਅਚਾਨਕ ਬਲਦੀ ਚਿਖਾ 'ਚ ਇਕ ਵਿਅਕਤੀ ਨੇ ਮਾਰੀ ਛਾਲ, 70 ਫੀਸਦੀ ਤੱਕ ਝੁਲਸਿਆ  

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਉਧਰ ਆਲਟੋ ਕਾਰ ਸਵਾਰਾਂ ਨੂੰ ਸੱਟਾਂ ਲੱਗੀਆਂ ਹਨ ਜਿਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਲਟੋ ਕਾਰ ਸਵਾਰ ਔਰਤ ਜੋ ਇਕ ਅਧਿਆਪਕਾ ਹੈ ਅਤੇ ਉਹ ਡਰਾਈਵਿੰਗ ਸਿਖ ਰਹੀ ਸੀ ਤੇ ਨਾਲ ਬੈਠੇ ਵਿਅਕਤੀ ਵੱਲੋਂ ਉਸਨੂੰ ਕਾਰ ਚਲਾਉਣਾ ਸਿਖਾਇਆ ਜਾ ਰਿਹਾ ਸੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Terrible collision between school van and Alto car News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement