Punjab Weather News: ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ, ਜਾਣੋ ਕਦੋਂ ਇਨ੍ਹਾਂ ਜ਼ਿਲ੍ਹਿਆਂ ’ਚ ਪਵੇਗਾ ਮੀਂਹ
Published : Aug 3, 2024, 8:02 am IST
Updated : Aug 3, 2024, 8:02 am IST
SHARE ARTICLE
The temperature of Punjab reached 40 degrees, know when it will rain in these districts
The temperature of Punjab reached 40 degrees, know when it will rain in these districts

Punjab Weather News: 7 ਅਗਸਤ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather News: ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ ਮਾਨਸੂਨ ਦੀ ਰਫਤਾਰ ਫਿਰ ਮੱਠੀ ਪੈ ਗਈ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਮੁੜ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ, 7 ਅਗਸਤ ਨੂੰ ਮੀਂਹ ਪੈਣ ਦੀ ਮਜ਼ਬੂਤ​ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement