ਯੂ.ਐਸ.ਆਈ.ਐਸ.ਪੀ.ਐਫ਼. ਲੀਡਰਸ਼ਿਪ ਸਮਿਟ ਨੂੰ ਅੱਜ ਸੰਬੋਧਨ ਕਰਨਗੇ ਨਰਿੰਦਰ ਮੋਦੀ
Published : Sep 3, 2020, 2:01 am IST
Updated : Sep 3, 2020, 2:01 am IST
SHARE ARTICLE
image
image

ਯੂ.ਐਸ.ਆਈ.ਐਸ.ਪੀ.ਐਫ਼. ਲੀਡਰਸ਼ਿਪ ਸਮਿਟ ਨੂੰ ਅੱਜ ਸੰਬੋਧਨ ਕਰਨਗੇ ਨਰਿੰਦਰ ਮੋਦੀ

ਨਵੀਂ ਦਿੱਲੀ, 2 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ 3 ਸਤੰਬਰ ਨੂੰ ਯੂ.ਐੱਸ. ਇੰਡੀਆ ਸਟ੍ਰੈਟੇਜਿਕ ਪਾਰਟਨਪਸ਼ਿਪ ਫੋਰਮ (ਯੂ.ਐੱਸ.ਆਈ.ਐੱਸ.ਪੀ.ਐੱਫ.) ਦੇ ਤੀਜੇ ਸਾਲਾਨਾ ਲੀਡਰਸ਼ਿਪ ਸੰਮੇਲਨ ਨੂੰ ਸੰਬੋਧਿਤ ਕਰਨਗੇ। ਯੂ.ਐੱਸ.ਆਈ.ਐੱਸ.ਪੀ.ਐੱਫ. ਦੇ ਪ੍ਰਧਾਨ ਮੁਕੇਸ਼ ਅਘੀ ਨੇ ਇਸ ਗੱਲ ਦੀ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ, ਅਸੀਂ ਖੁਦ ਨੂੰ ਸਨਮਾਨਤ ਮਹਿਸੂਸ ਕਰ ਰਹੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਨੇ ਯੂ.ਐੱਸ.ਆਈ. ਐੱਸ.ਪੀ.ਐੱਫ. ਦੇ ਸਾਲਾਨਾ ਪ੍ਰੋਗਰਾਮ ਨੂੰ ਸੰਬੋਧਿਤ ਕਰਨ ਲਈ ਸਮਾਂ ਕੱਢਿਆ। ਇਹ ਮੌਜੂਦਾ ਚੁਣੌਤੀ ਭਰਪੂਰ ਮਾਹੌਲ 'ਚ ਅਮਰੀਕਾ-ਭਾਰਤ ਸਬੰਧਾਂ ਦੇ ਮਹੱਤਵ ਨੂੰ ਦਰਸ਼ਾਉਂਦਾ ਹੈ। ਯੂ.ਐੱਸ.ਆਈ.ਐੱਸ.ਪੀ.ਐੱਫ.ਨੇ ਸਿਖ਼ਰ ਸੰਮੇਲਨ 'ਚ ਮੋਦੀ ਦੇ ਸੰਬੋਧਨ ਦੇ ਐਲਾਨ ਤੋਂ ਬਾਅਦ ਮੁਕੇਸ਼ ਅਘੀ ਨੇ ਕਿਹਾ, ਇਹ ਇਕ ਵਿਨ-ਵਿਨ ਪਾਰਟਨਰਸ਼ਿਪ ਹੈ ਜੋ ਦੋਨਾਂ ਦੇਸ਼ਾਂ ਲਈ ਫਾਇਦੇ ਦੀ ਸਾਂਝੇਦਾਰੀ ਹੈ। ਇਹ ਮਿਉਚੁਅਲ ਰੂਪ ਨਾਲ ਧਰਤੀ-ਰਾਜਨੀਤਕ, ਵਪਾਰਕ, ਸਭਿਆਚਾਰਕ, ਸਿਆਸੀ ਅਤੇ ਵਿਗਿਆਨੀ ਸਾਂਝੇਦਾਰੀ 'ਤੇ ਨਿਰਭਰ ਹੈ। (ਪੀਟੀਆਈ)imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement