ਮੁਹਾਲੀ 'ਚ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖਿਲਾਫ਼ FIR ਦਰਜ
Published : Sep 3, 2022, 8:51 pm IST
Updated : Sep 3, 2022, 8:56 pm IST
SHARE ARTICLE
photo
photo

ਚੇਅਰਮੈਨ ਦੀ ਫਰਜ਼ੀ ਲਿਸਟ ਜਾਰੀ ਕਰਨ ਦੇ ਦੋਸ਼

 

ਮੁਹਾਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਖਿਲਾਫ ਮੁਹਾਲੀ ਦੇ ਫੇਜ਼-1 ਥਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਆਗੂਆਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਚੇਅਰਮੈਨਾਂ ਦੀ ਸੂਚੀ ਸਾਂਝੀ ਕੀਤੀ ਹੈ, ਜੋ ਕਿ ਪੂਰੀ ਤਰ੍ਹਾਂ ਫਰਜ਼ੀ ਅਤੇ ਮਨਘੜਤ ਹੈ।

ਦੱਸ ਦੇਈਏ ਕਿ ਪਾਰਟੀ ਵੱਲੋਂ ਅਜੇ ਤੱਕ ਅਜਿਹੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਨਾਲ ਸਬੰਧਤ ਪ੍ਰਭਜੋਤ ਕੌਰ ਨਾਂ ਦੀ ਮਹਿਲਾ ਆਗੂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਦਰਅਸਲ, ਇਸ ਸੂਚੀ ਨੂੰ ਸਾਂਝਾ ਕਰਦੇ ਹੋਏ ਦੋਵਾਂ ਨੇਤਾਵਾਂ ਨੇ ਲਿਖਿਆ ਕਿ ਇਹ ਸੂਚੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਜਾਰੀ ਕੀਤੀ ਗਈ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਜਾਂ ਪਾਰਟੀ ਆਗੂਆਂ ਦੀ ਪੰਜਾਬ ਵਿੱਚ ਕੋਈ ਸੁਣਵਾਈ ਨਹੀਂ ਹੈ। ਸਾਰੇ ਫੈਸਲੇ ਦਿੱਲੀ ਤੋਂ ਲਏ ਜਾਂਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement