ਗੌਰਵ ਯਾਦਵ ਹੀ ਬਣੇ ਰਹਿਣਗੇ ਪੰਜਾਬ ਦੇ DGP, ਵੀਕੇ ਭਾਵਰਾ ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
Published : Sep 3, 2022, 4:22 pm IST
Updated : Sep 3, 2022, 4:22 pm IST
SHARE ARTICLE
Gaurav Yadav will remain the DGP of Punjab
Gaurav Yadav will remain the DGP of Punjab

4 ਸਤੰਬਰ ਨੂੰ ਵੀਕੇ ਭਾਵਰਾ ਦੀਆਂ ਛੁੱਟੀਆਂ ਹੋ ਰਹੀਆਂ ਹਨ ਖ਼ਤਮ

 

ਚੰਡੀਗੜ੍ਹ: ਪੰਜਾਬ ਵਿੱਚ ਡੀਜੀਪੀ ਦੇ ਅਹੁਦੇ ਨੂੰ ਲੈ ਕੇ ਹੁਣ ਸਾਰੀ ਸਥਿਤੀ ਸਪੱਸ਼ਟ ਹੋ ਗਈ ਹੈ। ਦਰਅਸਲ, ਪੰਜਾਬ ਦੇ ਡੀਜੀਪੀ ਦੀ ਕਮਾਨ ਗੌਰਵ ਯਾਦਵ ਦੇ ਹੱਥਾਂ ਵਿੱਚ ਰਹੇਗੀ, ਜਦੋਂ ਕਿ ਵੀਕੇ ਭਾਵਰਾ ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਦਰਅਸਲ, ਗੌਰਵ ਯਾਦਵ ਨੂੰ ਇਹ ਚਾਰਜ ਵੀਕੇ ਭਾਵਰਾ ਦੇ ਛੁੱਟੀ 'ਤੇ ਜਾਣ ਦੇ ਸਮੇਂ ਦਿੱਤਾ ਗਿਆ ਸੀ, ਹਾਲਾਂਕਿ ਕੱਲ ਯਾਨੀ 4 ਸਤੰਬਰ ਨੂੰ ਵੀਕੇ ਭਾਵਰਾ ਦੀ ਛੁੱਟੀ ਖਤਮ ਹੋ ਰਹੀ ਹੈ। ਅਜਿਹੇ 'ਚ ਵੀਕੇ ਭਾਵਰਾ ਡਿਊਟੀ ਜੁਆਇਨ ਕਰਨਗੇ ਜਾਂ ਛੁੱਟੀ ਵਧਾਉਣ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਅਜਿਹੇ 'ਚ ਵੀਕੇ ਭਾਵਰਾ ਡਿਊਟੀ ਜੁਆਇਨ ਕਰਨਗੇ ਜਾਂ ਛੁੱਟੀ ਵਧਾਉਣ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ ਹੁਣ ਇਹ ਖਬਰਾਂ ਖਤਮ ਹੋ ਗਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement